ਐਤਵਾਰ, ਨਵੰਬਰ 9, 2025 06:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

13 ਸਾਲਾ ਵਿਦਿਆਰਥੀ ਦੀ ਟ੍ਰੈਕਟਰ ਟਰਾਲੀ ਦੇ ਹੇਠਾਂ ਆਉਣ ਨਾਲ ਹੋਈ ਦਰਦਨਾਕ ਮੌਤ

by Gurjeet Kaur
ਦਸੰਬਰ 7, 2023
in ਪੰਜਾਬ
0

ਸੰਗਰੂਰ ਤੋਂ ਬੇਹਦ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ 13 ਸਾਲਾ ਵਿਦਿਆਰਥੀ ਦੀ ਟ੍ਰੈਕਟਰ ਟ੍ਰਾਲੀ ਹੇਠਾਂ ਆਉਣ ਨਾਲ ਮੌਤ ਹੋ ਗਈ।ਇਹ ਮੰਦਭਾਗੀ ਖਬਰ ਉਸ ਵੇਲੇ ਵਾਪਰੀ ਜਦੋਂ ਬੱਚਾ ਸਕੂਲ ਦੀ ਛੁੱਟੀ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ।

ਦੱਸ ਦੇਈਏ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਸ਼ੇਰੋਂ ‘ਚ ਬੱਚਾ ਸਕੂਲ ਤੋਂ ਪੜ੍ਹ ਕੇ 3:30 ਵਜੇ ਦੇ ਕਰੀਬ ਸਾਈਕਲ ‘ਤੇ ਘਰੋਂ ਵਾਪਸ ਆ ਰਿਹਾ ਸੀ ਕਿ ਇੱਟਾਂ ਨਾਲ ਭਰਿਆ ਟ੍ਰੈਕਟਰ ਟਰਾਲੀ ਜਾ ਰਹੀ ਸੀ ਜਿਸ ਨਾਲ ਟਕਰਾਉਣ ਨਾਲ ਉਹ ਉਸਦੇ ਹੇਠਾਂ ਆ ਗਿਆ ਤੇ ਉਸਦੀ ਮੌਤ ਹੋ ਗਈ।

ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਸਥਾਨਕ ਸਿਵਿਲ ਹਸਪਤਾਲ ‘ਚ ਕਰਵਾਇਆ ਗਿਆ ਲਾਸ਼ ਨੂੰ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।ਪੁਲਿਸ ਨੇ ਦੱਸਿਆ ਕਿ ਟ੍ਰੈਕਟਰ ਟਰਾਲੀ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕਰ ਦਿੱਤੀ ਗਈ ਹੈ।

Tags: 13years old student deadpro punjab tvpunjabPunjabiNewsroad accidentSad newssangrurtractot trali
Share231Tweet145Share58

Related Posts

ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਨਵੰਬਰ 8, 2025

ਮਾਨ ਸਰਕਾਰ 10,000+ ਪੇਂਡੂ ਨੌਜਵਾਨਾਂ ਨੂੰ ਦੇ ਰਹੀ ‘ਬੌਸ’ ਬਣਨ ਦਾ ਮੌਕਾ ! 3,000 ਬੱਸ ਰੂਟਾ ਨੇ ਰੁਜ਼ਗਾਰ ਤੇ ਸੰਪਰਕ ਦਾ ‘ਡਬਲ ਇੰਜਣ’ ਕੀਤਾ ਸ਼ੁਰੂ

ਨਵੰਬਰ 8, 2025

ਸਾਰੇ ਬੈਰੀਅਰ ਤੋੜ ਅੱਗੇ ਵਧ ਰਹੀਆਂ ਹਨ ਪੰਜਾਬ ਦੀਆਂ ਧੀਆਂ: ਮਾਨ ਸਰਕਾਰ ਨੇ ਮਹਿਲਾ ਫਾਇਰਫਾਈਟਰਾਂ ਦਾ ਕੀਤਾ ਸੁਆਗਤ

ਨਵੰਬਰ 8, 2025

ਪੰਜਾਬ ਦੀ ਕਲਾ ਅਤੇ ਵਿਰਾਸਤ ਦਾ ਸਨਮਾਨ! ਸਰਕਾਰ ਨੇ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਸਮਰਪਿਤ ਕਰਕੇ ਵਧਾਇਆ ‘ਪੰਜਾਬੀਅਤ’ ਦਾ ਮਾਣ

ਨਵੰਬਰ 8, 2025

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ : 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਨਵੰਬਰ 8, 2025

‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਨਵੰਬਰ 8, 2025
Load More

Recent News

ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਨਵੰਬਰ 8, 2025

ਹੁਣ 1000 ਰੁਪਏ ‘ਚ ਮਿਲੇਗਾ 2GB ਡਾਟਾ? ਦਸੰਬਰ ਤੋਂ ਮਹਿੰਗੇ ਹੋਣ ਜਾ ਰਹੇ ਮੋਬਾਈਲ ਰੀਚਾਰਜ ਪਲਾਨ

ਨਵੰਬਰ 8, 2025

ਚਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ਼ੁਰੂਆਤ

ਨਵੰਬਰ 8, 2025

ਮੈਟਾ AI ਨਾਲ ਇਸ ਤਰ੍ਹਾਂ ਕਰੋ ਆਪਣੀ STORIES ਨੂੰ ਐਡਿਟ, ਬਦਲ ਜਾਵੇਗਾ ਪੂਰਾ ਲੁੱਕ

ਨਵੰਬਰ 8, 2025

ਆਸਟ੍ਰੇਲੀਆ ਦੇ ਦੂਰ-ਦੁਰਾਡੇ ਹਿੰਦ ਮਹਾਸਾਗਰ ਚੌਕੀ ‘ਤੇ AI ਡੇਟਾ ਸੈਂਟਰ ਦੀ ਯੋਜਨਾ ਬਣਾ ਰਿਹਾ GOOGLE

ਨਵੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.