ਵੀਰਵਾਰ, ਸਤੰਬਰ 3, 2026 11:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁਰਾਣੀ ਰੰਜਿਸ਼ ਦੇ ਚਲਦਿਆਂ ASI ਨੇ ਕਾਂਗਰਸੀ ਨੇਤਾ ਦੇ ਬੇਟੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ

by propunjabtv
ਦਸੰਬਰ 13, 2021
in ਪੰਜਾਬ
0

ਅੰਮ੍ਰਿਤਸਰ ਦੇ ਇਸਲਾਮਾਬਾਦ ‘ਚ ਉਦੋਂ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਪੰਜਾਬ ਪੁਲਿਸ ‘ਚ ਤਾਇਨਾਤ ਏਐਸਆਈ ਨੇ ਸ਼ਰਾਬ ਦੇ ਨਸ਼ੇ ‘ਚ ਧੁੱਤ ਸ਼ਰੇਆਮ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ ਤੇ ਉਸਦੀ ਹੱਤਿਆ ਕਰ ਦਿੱਤੀ।ਜਾਣਕਾਰੀ ਅਨੁਸਾਰ ਅੰਮ੍ਰਿਤਸਰ ਥਾਣਾ ਖੇਤਰ ਦੇ ਇਸਲਾਮਾਬਾਦ ਇਲਾਕੇ ‘ਚ ਆਨੰਦ ਨਾਮਕ ਨੌਜਵਾਨ ਕਰਿਆਨਾ ਸਟੋਰ ਚਲਾਉਂਦਾ ਸੀ ਜਿਸਦੀ ਬੀਤੀ ਰਾਤ ਪੁਰਾਣੀ ਰੰਜਿਸ਼ ਦੇ ਚਲਦਿਆਂ ਅੰਮ੍ਰਿਤਸਰ ਥਾਣੇ ਦੇ ਏਐਸਆਈ ਰਾਜੇਸ਼ ਓਹਰੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਜਾਣਕਾਰੀ ਮੁਤਾਬਕ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਏ.ਡੀ.ਜੀ.ਪੀ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਾਮਲਾ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦਾ ਹੈ।ਜਿੱਥੇ ਸੰਜੇ ਨਾਮ ਦਾ ਇੱਕ ਨੌਜਵਾਨ ਆਨੰਦ ਕਰਿਆਨਾ ਸਟੋਰ ਦੀ ਦੁਕਾਨ ਚਲਾਉਂਦਾ ਸੀ।ਦੱਸਿਆ ਇਹ ਵੀ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਏਐਸਆਈ ਨੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਦੂਜੇ ਪਾਸੇ ਪਰਿਵਾਰ ਦਾ ਕਸੂਰ ਇਹ ਹੈ ਕਿ ਇਸ ਸਬੰਧੀ ਕਈ ਵਾਰ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਏਐਸਆਈ ਸੰਜੇ ਨੂੰ ਧਮਕੀਆਂ ਦਿੰਦਾ ਹੈ ਅਤੇ ਰਿਵਾਲਵਰ ਦਿਖਾ ਕੇ ਉਸ ਨੂੰ ਡਰਾਉਂਦਾ ਵੀ ਹੈ। ਪਰ ਏਐਸਆਈ ਦੇ ਪਿਤਾ ਸੇਵਾਮੁਕਤ ਡੀਐਸਪੀ ਵੱਲੋਂ ਰਿਸ਼ਵਤ ਲੈਣ ਕਾਰਨ ਕੋਈ ਕਾਰਵਾਈ ਨਹੀਂ ਹੋਈ। ਪਰਿਵਾਰ ਨੇ ਅੱਗੇ ਕਿਹਾ ਕਿ ਜੇਕਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਦਾ ਦਿਨ ਨਾ ਦੇਖਣਾ ਪੈਂਦਾ।

Tags: amritsarpunjab police asi
Share203Tweet127Share51

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.