ਸ਼ੁੱਕਰਵਾਰ, ਜੂਨ 6, 2025 01:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Eye Care: ਬੱਚਿਆਂ ਦੀ ਅੱਖਾਂ ਦੀ ਰੌਸ਼ਨੀ ਵਧਾਉਣ ਲਈ ਬੈਸਟ ਹਨ ਇਹ 5 ਫੂਡਸ, ਡਾਈਟ ‘ਚ ਕਰੋ ਸ਼ਾਮਿਲ ਕਦੇ ਨਹੀਂ ਪਵੇਗੀ ਚਸ਼ਮੇ ਦੀ ਲੋੜ

by Gurjeet Kaur
ਦਸੰਬਰ 10, 2023
in ਸਿਹਤ, ਲਾਈਫਸਟਾਈਲ
0

Eye care Tips:  ਅੱਖਾਂ ਦਾ ਹੈਲਦੀ ਰਹਿਣ ਬੇਹੱਦ ਹੀ ਜ਼ਰੂਰੀ ਹੁੰਦਾ ਹੈ।ਸਾਡਾ ਖਾਣ-ਪੀਣ ਗਲਤ ਹੋਣ ਕਾਰਨ ਸਾਡੀ ਸਿਹਤ ‘ਤੇ ਕਾਫੀ ਬੁਰਾ ਅਸਰ ਵੀ ਪੈਂਦਾ ਹੈ।ਇਸ ਲਈ ਅੱਖਾਂ ਨੂੰ ਬਿਹਤਰ ਰੱਖਣ ਲਈ ਸਾਨੂੰ ਆਪਣੇ ਖਾਣ-ਪੀਣ ਨੂੰ ਠੀਕ ਰੱਖਣਾ ਕਾਫੀ ਜ਼ਰੂਰ ਹੁੰਦਾ ਹੈ।ਵੱਧਦੀ ਉਮਰ ਦੇ ਨਾਲ ਅੱਖਾਂ ਦੀ ਰੌਸ਼ਨੀ ਕਮਜੋਰ ਹੋ ਜਾਂਦੀ ਹੈ ਤੁਹਾਨੂੰ ਦੱਸਦੇ ਹਾਂ ਅੱਖਾਂ ਦੀ ਰੌਸ਼ਨੀ ਨੂੰ ਵਧਾਉਣ ਲਈ ਕੁਝ ਫੂਡਸ ਡਾਈਟ ‘ਚ ਸ਼ਾਮਿਲ ਕਰਨੇ ਚਾਹੀਦੇ…

ਅੱਖਾਂ ਦੀ ਰੌਸ਼ਨੀ ਨੂੰ ਠੀਕ ਰੱਖਣ ਲਈ ਤੁਸੀਂ ਮੱਛੀ ਦਾ ਸੇਵਨ ਕਰ ਸਕਦੇ ਹੋ।ਜੇਕਰ ਤੁਸੀਂ ਇਸਦਾ ਸੇਵਨ ਕਰਦੇ ਹੋ ਤਾਂ ਤੁਹਾਡੀਆਂ ਅੱਖਾਂ ‘ਚ ਕਦੇ ਵੀ ਚਸ਼ਮਾ ਨਹੀਂ ਲਗ ਸਕਦਾ ਹੈ।ਮਛਲੀਆਂ ‘ਚ ਓਮੇਗਾ-3 ਫੈਟੀ ਐਸਿਡ ਭਰਪੂਰ ਹੁੰਦਾ ਹੈ ਜੋ ਅੱਖਾਂ ਲਈ ਫਾਇਦੇਮੰਦ ਹੈ।

ਡ੍ਰਾਈਫ੍ਰੂਟਸ ਤੁਹਾਨੂੰ ਰੋਜ਼ਾਨਾ ਸਵੇਰ ਦੇ ਸਮੇਂ ਖਾਣਾ ਚਾਹੀਦਾ।ਇਸ ਨਾਲ ਸਰੀਰ ਵੀ ਫਿਟ ਰਹੇਗਾ ਤੇ ਅੱਖਾਂ ਵੀ ਬਿਹਤਰ ਰਹਿਣਗੀਆਂ।ਤੁਹਾਨੂੰ ਅਜਿਹੀਆਂ ਚੀਜਾਂ ਦਾ ਸੇਵਨ ਕਰਨਾ ਚਾਹੀਦਾ ਜੋ ਓਮੇਗਾ-3 ਫੈਟੀ ਐਸਿਡ ਤੇ ਵਿਟਾਮਿਨ ਈ ਨਾਲ ਭਰਪੂਰ ਹੋਵੇ।

ਖੱਟੇ ਫਲਾਂ ਦਾ ਸੇਵਨ ਵੀ ਤੁਹਾਡੀਆਂ ਅੱਖਾਂ ਲਈ ਕਾਫੀ ਫਾਇਦੇਮੰਦ ਹੁੰਦਾ ਹੈ।ਇਹ ਵਿਟਾਮਿਨ ਸੀ ਨਾਲ ਭਰਪੂਰ ਹੁੰਦੀ ਹੈ, ਜੋ ਅੱਖਾਂ ਨੂੰ ਸਿਹਤਮੰਦ ਰੱਖਦੀ ਹੈ ਤੇ ਅੱਖਾਂ ਦੀ ਰੌਸ਼ਨੀ ਵੱਧਦੀ ਹੈ।

ਪੱਤੇਦਾਰ ਸਬਜ਼ੀਆਂ ਅੱਖਾਂ ਦੇ ਲਈ ਕਾਫੀ ਫਾਇਦੇਮੰਦ ਹੁੰਦੀ ਹੈ ਇਹ ਲਿਊਟਿਨ ਤੇ ਜੈਕਸੈਥਿਨ ਵਰਗੇ ਪੋਸ਼ਕ ਤੱਤਾਂ ਨਾਲ ਘਿਰੀ ਹੁੰਦੀ ਹੈ ਜੋ ਅੱਖਾਂ ਨੂੰ ਬਿਹਤਰ ਰੱਖਣ ਦੇ ਲਈ ਤੁਹਾਡੀ ਮਦਦ ਕਰਦੀ ਹੈ।

ਆਂਡਿਆਂ ਦਾ ਸੇਵਨ ਵੀ ਅੱਖਾਂ ਦੇ ਲਈ ਕਾਫੀ ਫਾਇਦੇਮੰਦ ਹੁੰਦਾ ਹੈ।ਆਂਡਿਆਂ ਦਾ ਸੇਵਨ ਤੁਹਾਨੂੰ ਸਵੇਰ ਦੇ ਸਮੇਂ ਰੋਜ਼ਾਨਾ ਕਰਨਾ ਚਾਹੀਦਾ।

Disclaimer : ਪਿਆਰੇ ਪਾਠਕ, ਸਾਡੀ ਇਹ ਖਬਰ ਪੜ੍ਹਨ ਲਈ ਸ਼ੁਕਰੀਆ।ਇਹ ਖਬਰ ਤੁਹਾਨੂੰ ਸਿਰਫ ਜਾਗਰੂਕ ਕਰਨ ਦੇ ਮਕਸਦ ਨਾਲ ਲਿਖੀ ਗਈ।ਅਸੀਂ ਇਸਨੂੰ ਲਿਖਣ ‘ਚ ਘਰੇਲੂ ਨੁਸiਖ਼ਆਂ ਸੇ ਸਧਾਰਨ ਜਾਣਕਾਰੀਆਂ ਦੀ ਮਦਦ ਲਈ ਹੈ।ਤੁਸੀਂ ਕਿਤੇ ਵੀ ਕੁਝ ਵੀ ਆਪਣੀ ਸਿਹਤ ਨਾਲ ਜੁੜਿਆ ਪੜ੍ਹੋ ਤਾਂ ਉਸ ਨੂੰ ਅਪਣਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।

Tags: Eye CareEye Care TipshealthLifestylepro punjab tvsehat
Share904Tweet565Share226

Related Posts

weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਖਾਣ ਤੋਂ ਪਹਿਲਾਂ ਅੰਬਾਂ ਨੂੰ ਕਿਉਂ ਰੱਖਿਆ ਜਾਂਦਾ ਹੈ ਪਾਣੀ ‘ਚ, ਜਾਣੋ ਕਾਰਨ

ਜੂਨ 4, 2025

Healthy Summer Drink: ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖੇਗਾ ਇਹ ਡਰਿੰਕ, ਆਸਾਨ ਹੈ ਇਸਨੂੰ ਬਣਾਉਣ ਦਾ ਤਰੀਕਾ

ਜੂਨ 4, 2025

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025
Load More

Recent News

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

RBI New Annoucement: RBI ਵਲੋਂ ਆਮ ਜਨਤਾ ਲਈ ਖੁਸ਼ਖਬਰੀ ਲੋਕਾਂ ਨੂੰ ਹੋਵੇਗਾ ਵੱਡਾ ਫ਼ਾਇਦਾ

ਜੂਨ 6, 2025

Punjab Weather Update: ਪੰਜਾਬ ‘ਚ ਵਧਣ ਲੱਗੀ ਗਰਮੀ, ਸਿਖ਼ਰ ਪਹੁੰਚ ਰਿਹਾ ਤਾਪਮਾਨ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.