ਸ਼ਨੀਵਾਰ, ਮਈ 2, 2026 02:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

by Gurjeet Kaur
ਦਸੰਬਰ 18, 2023
in ਪੰਜਾਬ
0

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਹੈਃ ਮੁੱਖ ਮੰਤਰੀ

ਪਹਿਲੀ ਵਾਰ ਕੋਈ ਸਰਕਾਰ ਹਥਿਆਰਬੰਦ ਬਲਾਂ ਦੇ ਜਵਾਨਾਂ ਦੀ ਸ਼ਹਾਦਤ ਨੂੰ ਸਤਿਕਾਰ ਦੇ ਰਹੀ ਹੈਃ ਕੇਜਰੀਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਝਾਂਸੀ (ਉੱਤਰ ਪ੍ਰਦੇਸ਼) ਵਿਖੇ ਤਾਇਨਾਤੀ ਦੌਰਾਨ ਧਰਤੀ ਮਾਤਾ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਜਵਾਨ ਵੱਲੋਂ ਦੇਸ਼ ਲਈ ਦਿੱਤੀ ਗਈ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

 

 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਧਰਤੀ ਮਾਂ ਦੇ ਇਨ੍ਹਾਂ ਪੁੱਤਰਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ।  ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ, ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੈਨਿਕਾਂ ਦੀ ਮਹਾਨ ਕੁਰਬਾਨੀ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ਦੇ ਉਲਟ ਹੈ, ਜਿੱਥੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਪੈਸੇ ਦੀ ਵੀ ਆਰਥਿਕ ਸਹਾਇਤਾ ਜਾਂ ਸਨਮਾਨ ਨਾ ਦੇ ਕੇ ਸ਼ਰਮਸਾਰ ਕੀਤਾ ਜਾਂਦਾ ਹੈ।

Tags: aaparvind kejriwalBhagwant Mannpro punjab tvpunjabpunjab government
Share223Tweet140Share56

Related Posts

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026
Load More

Recent News

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.