ਬੁੱਧਵਾਰ, ਜਨਵਰੀ 14, 2026 11:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦਾ ਕਤਲ, ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣ ਮਾਪਿਆਂ ਦੀ ਨਿਕਲੀਆਂ ਧਾਹਾਂ

by Gurjeet Kaur
ਦਸੰਬਰ 19, 2023
in ਪੰਜਾਬ
0

ਵਿਦੇਸ਼ਾਂ ‘ਚ ਪੰਜਾਬੀਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।ਹਾਲ ਹੀ ‘ਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਇਕ ਨੌਜਵਾਨ ਦਾ ਨਿਊਜ਼ੀਲੈਂਡ ਦੇ ਆਕਲੈਂਡ ‘ਚ ਭੇਦਭਰੀ ਹਾਲਤ ‘ਚ ਕਤਲ ਹੋਣ ਦੀ ਖਬਰ ਮਿਲੀ ਹੈ।

ਉਕਤ ਨੌਜਵਾਨ ਦੀ ਉਮਰ ਮਹਿਜ਼ 25 ਸਾਲ ਦੱਸੀ ਜਾ ਰਹੀ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਉਸਦੀ ਮੌਤ ਦੀ ਖਬਰ ਮਿਲਦੇ ਹੀ ਜਿੱਥੇ ਉਸਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ, ਨਾਲ ਹੀ ਉਕਤ ਨੌਜਵਾਨ ਦੇ ਪਿੰਡ ਕੋਟਲੀ ਸ਼ਾਹਪੁਰ ‘ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।


ਮ੍ਰਿਤਕ ਦੇ ਤਾਏ ਦੇ ਮੁੰਡੇ ਅਤੇ ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਸਾਲ 2018 ‘ਚ ਨਿਊਜ਼ੀਲੈਂਡ ਗਿਆ ਸੀ ਤੇ ਹੁਣ ਉਥੇ ਇਕ ਕੰਪਨੀ ‘ਚ ਸਕਿਓਰਿਟੀ ਦਾ ਕੰਮ ਕਰਦਾ ਸੀ।ਬੀਤੇ ਕੱਲ੍ਹ ਹੀ ਉਸ ਦੇ ਇਕ ਦੋਸਤ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਰਮਨਦੀਪ ਸਿੰਘ ਦੀ ਭੇਦਭਰੀ ਹਾਲਤ ‘ਚ ਮੌਤ ਹੋਈ ਹੈ ਤੇ ਪਤਾ ਲੱਗਾ ਹੈ ਕਿ ਉਸਦਾ ਕਿਸੇ ਨੇ ਕਤਲ ਕੀਤਾ ਹੈ।

Tags: Crimen newsgurdaspurmurderNewZealandpunjabPunjabi Youth murderRamanjeet singhsecurityguard
Share218Tweet136Share54

Related Posts

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.