ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ।ਨਵੇਂ ਸਾਲ ਮੌਕੇ ਕੈਨੇਡਾ ਨੇ ਨੈਨੀ/ਨਰਸਾਂ ਲਈ ਆਪਣੇ ਦਰਵਾਜ਼ੇ ਖੋਲ੍ਹੇ ਹਨ।ਦੱਸ ਦੇਈਏ ਕਿ 1 ਜਨਵਰੀ 2024 ਤੋਂ ਨਵੀਂ ਭਰਤੀ ਕੀਤੀ ਜਾ ਰਹੀ ਹੈ।ਇਸ ਖੇਤਰ ‘ਚ ਅਪਲਾਈ ਕਰਨ ਲਈ ਕੁਝ ਸ਼ਰਤਾਂ ਲਾਗੂ ਹਨ।
ਇਨ੍ਹਾਂ ਸ਼ਰਤਾਂ ਮੁਤਾਬਕ ਬਿਨੈਕਾਰ ਦੇ ਆਈਲੈਟਸ ‘ਚ 5 ਬੈਂਡ ਹੋਣੇ ਲਾਜ਼ਮੀ ਹਨ।ਇਸ ਦੇ ਨਾਲ ਹੀ ਵੀਜ਼ਾ ਸਕਸੈਸ ਰੇਟ 100 ਫੀਸਦੀ ਹੋਣਾ ਚਾਹੀਦਾ ਹੈ।ਜੇਕਰ ਤੁਸੀਂ ਇਹ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਹੋ ਤਾਂ ਅੱਜ ਹੀ ਅਪਲਾਈ ਕਰੋ।
ਚੰਗੀ ਗੱਲ ਹੈ ਕਿ 12ਵੀਂ ਪਾਸ ਵੀ ਅਪਲਾਈ ਕਰ ਸਕਦੇ ਹਨ।ਉਹ ਦੇਖਭਾਲ ਖੇਤਰ ‘ਚ ਕੰਮ ਕਰਨ ਲਈ ਅਪਲਾਈ ਕਰ ਸਕਦੇ ਹਨ।ਇਸ ਸਮੇਂ ਕੈਨੇਡਾ ‘ਚ ਨਰਸਾਂ ਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ।
ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ ਕੀਤਾ ਹੈ ਜਾਂ ਨਰਸ ਬਣਨ ਲਈ ਪੜ੍ਹ ਰਹੇ ਵਿਦਿਆਰਥੀ ਹੋ, ਤਾਂ ਤੁਸੀਂ ਕੈਨੇਡਾ ਜਾ ਸਕਦੇ ਹੋ ਤੇ ਬਹੁਤ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਦੇ ਹੋ।ਚੰਗੀ ਗੱਲ ਇਹ ਹੈ ਕਿ ਉਥੇ ਪਹੁੰਚ ਕੇ ਤੁਸੀਂ ਜਲਦੀ ਹੀ ਕੈਨੇਡਾ ਦੀ ਪੀ.ਆਰ ਪਾ ਸਕਦੇ ਹੋ।ਇਸ ਤਰ੍ਹਾਂ ਤੁਸੀਂ ਪਰਿਵਾਰ ਸਮੇਤ ਵਧੇਰੇ ਸਹੂਲਤਾਂ ਦਾ ਆਨੰਦ ਮਾਣ ਸਕਦੇ ਹੋ।