ਵੀਰਵਾਰ, ਅਗਸਤ 27, 2026 01:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌ.ਤ, ਡੇਢ ਸਾਲ ਪਹਿਲਾਂ ਸੀ ਵਿਦੇਸ਼

by Gurjeet Kaur
ਦਸੰਬਰ 30, 2023
in ਪੰਜਾਬ, ਵਿਦੇਸ਼
0

ਕੈਨੇਡਾ ‘ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਕਰਨਵੀਰ ਸਿੰਘ (21) ਵਜੋਂ ਹੋਈ ਹੈ।

ਕਰਨਵੀਰ ਸਿੰਘ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਵਿਨੀਪੈੱਗ ’ਚ ਰਹਿੰਦਾ ਸੀ। ਕਰਨਵੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਜਾਣਕਾਰੀ ਅਨੁਸਾਰ ਕੋਟਕਪੂਰਾ ਦਾ ਕਰਨਵੀਰ ਸਿੰਘ ਡੇਢ ਸਾਲ ਪਹਿਲਾਂ ਹੀ ਪੜ੍ਹਨ ਲਈ ਕੈਨੇਡਾ ਗਿਆ ਸੀ। ਪਰ ਸਿਹਤ ਵਿਗੜਣ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ। ਉਸ ਦੇ ਮਾਪਿਆਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

 

Tags: canadakaranveer singh dead in canadakotkapurapro punjab tvpunjabPunjabi youth
Share326Tweet204Share82

Related Posts

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.