ਸ਼ੁੱਕਰਵਾਰ, ਅਕਤੂਬਰ 10, 2025 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

by Gurjeet Kaur
ਜਨਵਰੀ 4, 2024
in ਪੰਜਾਬ
0
ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

 

 ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ।

 

ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  . ਖੁੱਡੀਆਂ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਦਾਣਾ ਮੰਡੀ 12 ਏਕੜ ਜਦੋਂਕਿ ਸਨੇਟਾ ਵਿੱਚ ਮੰਡੀ 5 ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਸੂਬੇ ਵਿੱਚ ਕੁੱਲ 1872 ਅਨਾਜ ਮੰਡੀਆਂ ਹਨ।

 

ਕੈਬਨਿਟ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਨੂੰ ਇਨ੍ਹਾਂ ਅਨਾਜ ਮੰਡੀਆਂ ਦਾ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਅੰਨਦਾਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।

 

 

ਇਸ ਮੌਕੇ ਵਿਧਾਇਕ ਐਸ.ਏ.ਐਸ.ਨਗਰ ਕੁਲਵੰਤ ਸਿੰਘ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ   ਕੇ.ਏ.ਪੀ. ਸਿਨਹਾ, ਸਕੱਤਰ ਪੰਜਾਬ ਮੰਡੀ ਬੋਰਡ ਮਿਸ ਅੰਮ੍ਰਿਤ ਕੌਰ ਗਿੱਲ, ਵਧੀਕ ਸਕੱਤਰ ਖੇਤੀਬਾੜੀ ਰਾਹੁਲ ਗੁਪਤਾ, ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ  ਗੀਤਿਕਾ ਸਿੰਘ ਅਤੇ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Tags: aapGurmeet Singh Khudiyanpro punjab tvpunjab governmentPunjabiNewsਕਿਸਾਨ ਭਲਾਈ ਮੰਤਰੀ  ਗੁਰਮੀਤ ਸਿੰਘ ਖੁੱਡੀਆਂ
Share220Tweet138Share55

Related Posts

ਮਾਨ ਸਰਕਾਰ ਦੀ ਉਦਯੋਗਿਕ ਉਡਾਣ! Oaykay Metcorp ਦੇ ₹309 ਕਰੋੜ ਦੇ Hand Tools ਪਲਾਂਟ ਨਾਲ ਪੰਜਾਬ ਬਣੇਗਾ ਦੁਨੀਆ ਦਾ ਨਵਾਂ Manufacturing Centre

ਅਕਤੂਬਰ 10, 2025

ਪੰਜਾਬ ਸਰਕਾਰ ਨਾਲ ਟਾਟਾ ਸਟੀਲ ਦਾ 2,600 ਕਰੋੜ ਦਾ ਵੱਡਾ ਨਿਵੇਸ਼, 2,500 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਅਕਤੂਬਰ 10, 2025

ਪੰਜਾਬ ਬਣਿਆ ਗਲੋਬਲ ਇਨਵੈਸਟਮੈਂਟ ਹੱਬ! ਮਾਨ ਸਰਕਾਰ ਲਿਆਈ ਫੂਡ, ਮੈਨੂਫੈਕਚਰਿੰਗ ਤੇ ਆਟੋ ਸੈਕਟਰ ਵਿੱਚ ₹3,000 ਕਰੋੜ ਦਾ ਨਿਵੇਸ਼*

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਦੀਵਾਲੀ ਤੋਂ ਪਹਿਲਾਂ ਪਾਕਿਸਤਾਨ ਤੋਂ ਆਏ 17 ਹੈਂਡ ਗ੍ਰਨੇਡ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼

ਅਕਤੂਬਰ 10, 2025

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅਕਤੂਬਰ 10, 2025
Load More

Recent News

ਮਾਨ ਸਰਕਾਰ ਦੀ ਉਦਯੋਗਿਕ ਉਡਾਣ! Oaykay Metcorp ਦੇ ₹309 ਕਰੋੜ ਦੇ Hand Tools ਪਲਾਂਟ ਨਾਲ ਪੰਜਾਬ ਬਣੇਗਾ ਦੁਨੀਆ ਦਾ ਨਵਾਂ Manufacturing Centre

ਅਕਤੂਬਰ 10, 2025

ਪੰਜਾਬ ਸਰਕਾਰ ਨਾਲ ਟਾਟਾ ਸਟੀਲ ਦਾ 2,600 ਕਰੋੜ ਦਾ ਵੱਡਾ ਨਿਵੇਸ਼, 2,500 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਅਕਤੂਬਰ 10, 2025

Snapchat ‘ਤੇ ਫੋਟੋਆਂ-ਵੀਡੀਓ ਸਟੋਰ ਕਰਨ ਲਈ ਖਰਚ ਹੋਣਗੇ ਹੁਣ ਪੈਸੇ, ਕੰਪਨੀ ਲੈ ਕੇ ਆਈ ਇੱਕ ਨਵਾਂ ਪਲਾਨ

ਅਕਤੂਬਰ 10, 2025

ਪੰਜਾਬ ਬਣਿਆ ਗਲੋਬਲ ਇਨਵੈਸਟਮੈਂਟ ਹੱਬ! ਮਾਨ ਸਰਕਾਰ ਲਿਆਈ ਫੂਡ, ਮੈਨੂਫੈਕਚਰਿੰਗ ਤੇ ਆਟੋ ਸੈਕਟਰ ਵਿੱਚ ₹3,000 ਕਰੋੜ ਦਾ ਨਿਵੇਸ਼*

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.