ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣਾਂ ਦੇ ਮੱਦੇਨਜ਼ਰ ਜਨਤਾ ਲਈ ਇੱਕ ਨੰਬਰ ਜਾਰੀ ਕੀਤਾ ਹੈ, ਜਿਸ ਤਹਿਤ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਕੋਈ ਵੀ ਵਿਅਕਤੀ 7380-004444 ‘ਤੇ ਕਾਲ ਕਰਕੇ ਮੁੱਖ ਮੰਤਰੀ ਨੂੰ ਆਪਣੀ ਸਲਾਹ ਦੇ ਸਕਦਾ ਹੈ
#TeamChanni ਨਾਲ ਜੁੜਣ ਲਈ 7380-004444 ‘ਤੇ ਮਿੱਸ ਕਾਲ ਦਿਓ
Give a miss call at 7380-004444 to be a part of #TeamChanni pic.twitter.com/CTe4k9jcBN— Charanjit S Channi (@CHARANJITCHANNI) December 17, 2021