ਮੰਗਲਵਾਰ, ਜੁਲਾਈ 15, 2025 01:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

by Gurjeet Kaur
ਜਨਵਰੀ 6, 2024
in ਪੰਜਾਬ
0
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ‘ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ।
ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।
Tags: aapgurmeet khudiyapunjab government
Share205Tweet128Share51

Related Posts

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025

ਪੰਜਾਬ ਸਿੱਖਿਆ ਵਿਭਾਗ ਕਰਨ ਜਾ ਰਿਹਾ ਵੱਡੀ ਭਰਤੀ, ਮੰਤਰੀ ਹਰਜੋਤ ਬੈਂਸ ਨੇ ਕੀਤਾ ਅਹਿਮ ਐਲਾਨ

ਜੁਲਾਈ 14, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025
Load More

Recent News

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

ਹੁਣ ਸਿਗਰਟ ਵਾਂਗ ਸਮੋਸਾ ਜਲੇਬੀ ‘ਤੇ ਵੀ ਲੱਗੇਗੀ ਚਿਤਾਵਨੀ, ਸਿਹਤ ਮੰਤਰਾਲੇ ਨੇ ਕੀਤਾ ਐਲਾਨ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.