ਸੋਮਵਾਰ, ਅਗਸਤ 24, 2026 07:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

by Gurjeet Kaur
ਜਨਵਰੀ 7, 2024
in ਪੰਜਾਬ
0

ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

ਅਸੀਂ ਨਹੀਂ ਚਾਹੁੰਦੇ ਕਿ ਪਰੇਡ ਕਰਕੇ ਖਿਡਾਰੀਆਂ ਲਈ ਬਣੇ ਟਰੈਕ ਨੂੰ ਕੋਈ ਨੁਕਸਾਨ ਹੋਵੇ-ਮੁੱਖ ਮੰਤਰੀ

26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ।

ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।

ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸੇ ਭਾਵਨਾ ਨਾਲ ਹੀ ਇਹ ਸਮਾਗਮ ਕਰਵਾਏ ਜਾਣਗੇ।

Tags: Bhagwant Mannpro punjab tvਪੰਜਾਬ 'ਚ ਸਿੰਥੈਟਿਕ ਟਰੈਕਪੰਜਾਬ ਖੇਤੀਬਾੜੀ ਯੂਨੀਵਰਸਿਟੀ
Share205Tweet128Share51

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.