ਸੋਮਵਾਰ, ਅਗਸਤ 31, 2026 03:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਲੜਕੀ ਦੇ ਭੇਸ ‘ਚ ਕਿਸੇ ਹੋਰ ਦੀ ਥਾਂ ਪੇਪਰ ਦੇਣ ਆਇਆ ਨੌਜਵਾਨ ਕਾਬੂ, ਜਾਣੋ ਪੂਰੀ ਕਹਾਣੀ

by Gurjeet Kaur
ਜਨਵਰੀ 9, 2024
in ਅਜ਼ਬ-ਗਜ਼ਬ, ਪੰਜਾਬ
0

ਕੋਟਕਪੂਰਾ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਕੋਟਕਪੂਰਾ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਪੈਰਾ ਮੈਡੀਕਲ ਦੀ ਭਰਤੀ ਲਈ, ਲਈ ਜਾ ਰਹੀ ਪ੍ਰੀਖਿਆ ‘ਚ ਇੱਕ ਲੜਕੇ ਨੇ ਲੜਕੀਆਂ ਦੇ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਨਕਲੀ ਵਾਲਾਂ ਤੋਂ ਲੈ ਕੇ ਸੂਟ-ਸਲਵਾਰ ਅਤੇ ਬਿੰਦੀ-ਲਿਪਸਟਿਕ ਤੱਕ ਸਭ ਕੁਝ ਪਾਇਆ ਹੋਇਆ ਸੀ।

ਕੋਟਕਪੂਰਾ ਦੇ ਡੀਏਵੀ ਪਬਲਿਕ ਸਕੂਲ ਵਿੱਚ ਬਣੇ ਪ੍ਰੀਖਿਆ ਕੇਂਦਰ ਵਿੱਚ ਜਦੋਂ ਅਧਿਆਪਕਾ ਨੇ ਉਸ ਤੋਂ ਸ਼ੱਕ ਦੇ ਆਧਾਰ ਉਤੇ ਪੁੱਛਗਿੱਛ ਕੀਤੀ ਤਾਂ ਇਹ ਖੁਲਾਸਾ ਹੋਇਆ। ਨੌਜਵਾਨ ਦੀ ਪਛਾਣ ਅੰਗਰੇਜ਼ ਸਿੰਘ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਉਹ ਫਾਜ਼ਿਲਕਾ ਦੇ ਪਿੰਡ ਢਾਣੀ ਦੀ ਪਰਮਜੀਤ ਕੌਰ ਦੀ ਥਾਂ ਉਤੇ ਪ੍ਰੀਖਿਆ ਦੇਣ ਆਇਆ ਸੀ। ਪੁੱਛਗਿੱਛ ਤੋਂ ਬਾਅਦ ਅਧਿਆਪਕਾਂ ਨੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ।

ਬਾਬਾ ਫਰੀਦ ਯੂਨੀਵਰਸਿਟੀ ਵਿੱਚ ਪੰਜਾਬ ਹੈਲਥ ਐਂਡ ਫੈਮਿਲੀ ਵਿਭਾਗ ਅਧੀਨ ਵੱਖ-ਵੱਖ ਪੈਰਾਮੈਡੀਕਲ ਅਸਾਮੀਆਂ ਲਈ ਪ੍ਰੀਖਿਆ ਚੱਲ ਰਹੀ ਸੀ। ਜਿਸ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਐਮਪੀਐਚਡਬਲਯੂ) ਦੀਆਂ 806 ਅਸਾਮੀਆਂ ਤੇ ਅੱਖਾਂ ਦੇ ਡਾਕਟਰ ਦੀਆਂ 83 ਅਸਾਮੀਆਂ ਲਈ ਭਰਤੀ ਕੀਤੀ ਗਈ ਸੀ।

ਐਤਵਾਰ ਨੂੰ ਹੋਈ ਪ੍ਰੀਖਿਆ ਲਈ ਯੂਨੀਵਰਸਿਟੀ ਨੇ ਫਰੀਦਕੋਟ, ਫ਼ਿਰੋਜ਼ਪੁਰ ਅਤੇ ਕੋਟਕਪੂਰਾ ਵਿੱਚ 26 ਪ੍ਰੀਖਿਆ ਕੇਂਦਰ ਬਣਾਏ ਸਨ। ਜਿਸ ਵਿੱਚ 7500 ਉਮੀਦਵਾਰਾਂ ਨੇ ਇਮਤਿਹਾਨ ਦਿੱਤਾ। ਜਾਅਲੀ ਆਧਾਰ-ਵੋਟਰ ਕਾਰਡ ਲੈ ਕੇ ਪਹੁੰਚੇ ਨੌਜਵਾਨ। ਡੀਏਵੀ ਪਬਲਿਕ ਸਕੂਲ ਵਿੱਚ ਵੀ ਪ੍ਰੀਖਿਆ ਚੱਲ ਰਹੀ ਸੀ।

ਅੰਗਰੇਜ਼ ਸਿੰਘ ਲੜਕੀ ਪਰਮਜੀਤ ਦੀ ਥਾਂ ਪੇਪਰ ਦੇਣ ਆਇਆ ਸੀ। ਉਸ ਨੇ ਸੂਟ ਸਲਵਾਰ ਪਾਈ ਹੋਈ ਸੀ। ਬਿੰਦੀ ਲਿਪਸਟਿਕ ਵੀ ਆਪਣੇ ਆਪ ਨੂੰ ਇੱਕ ਕੁੜੀ ਦੇ ਰੂਪ ਵਿੱਚ ਦਰਸਾਉਣ ਲਈ ਲਗਾਈ ਗਈ ਸੀ। ਇਮਤਿਹਾਨ ਸ਼ੁਰੂ ਹੁੰਦੇ ਹੀ ਪ੍ਰੀਖਿਆ ਕੇਂਦਰ ਉਤੇ ਤਾਇਨਾਤ ਅਧਿਆਪਕ ਨੂੰ ਉਸ ਉਤੇ ਸ਼ੱਕ ਹੋ ਗਿਆ, ਜਦੋਂ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਲੜਕਾ ਹੈ ਨਾ ਕਿ ਲੜਕੀ।

ਜਦੋਂ ਅਧਿਆਪਕਾਂ ਨੇ ਉਸ ਦਾ ਆਧਾਰ ਅਤੇ ਵੋਟਰ ਕਾਰਡ ਚੈੱਕ ਕੀਤਾ ਤਾਂ ਉਹ ਵੀ ਜਾਅਲੀ ਪਾਇਆ ਗਿਆ। ਉਸ ਉਤੇ ਪਰਮਜੀਤ ਕੌਰ ਦਾ ਨਾਂ ਸੀ ਤੇ ਫੋਟੋ ਵੀ ਵੱਖਰੀ ਸੀ। ਇਸ ਤੋਂ ਬਾਅਦ ਯੂਨੀਵਰਸਿਟੀ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਅੰਗਰੇਜ਼ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਆਪਣੇ ਨਾਲ ਲੈ ਗਈ।

Tags: Baba Farid University ExamKotkapura Newspro punjab tvpunjab newspunjabi news
Share219Tweet137Share55

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.