ਸੋਮਵਾਰ, ਨਵੰਬਰ 2, 2026 11:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਸਰਦੀਆਂ ‘ਚ ਜੋੜਾਂ ਦੇ ਦਰਦ ਨੂੰ ਦੂਰ ਕਰਨਗੇ ਇਹ 5 ਯੋਗਾ ਆਸਣ, ਪਾਓ ਲਚੀਲਾਪਣ ਤੇ ਆਰਾਮ

by Gurjeet Kaur
ਜਨਵਰੀ 10, 2024
in ਸਿਹਤ, ਲਾਈਫਸਟਾਈਲ
0

YOGA FOR JOINT PAIN:  ਸਰਦੀਆਂ ਦੇ ਮੌਸਮ ਵਿੱਚ ਜੋੜਾਂ ਦਾ ਦਰਦ ਇੱਕ ਆਮ ਸਮੱਸਿਆ ਬਣ ਜਾਂਦੀ ਹੈ। ਠੰਢ ਕਾਰਨ ਮਾਸਪੇਸ਼ੀਆਂ ਸੁੰਗੜ ਜਾਂਦੀਆਂ ਹਨ, ਜਿਸ ਨਾਲ ਹੱਡੀਆਂ ਵਿਚਕਾਰ ਲੁਬਰੀਕੇਸ਼ਨ ਘੱਟ ਜਾਂਦਾ ਹੈ ਅਤੇ ਦਰਦ ਹੁੰਦਾ ਹੈ। ਖਾਸ ਤੌਰ ‘ਤੇ ਬਜ਼ੁਰਗਾਂ ਲਈ ਇਹ ਸਮੱਸਿਆ ਵੱਧ ਜਾਂਦੀ ਹੈ। ਪਰ ਘਬਰਾਉਣ ਦੀ ਕੋਈ ਲੋੜ ਨਹੀਂ ਹੈ! ਕੁਝ ਯੋਗਾ ਆਸਣ ਇਸ ਮੌਸਮ ‘ਚ ਜੋੜਾਂ ਦੇ ਦਰਦ ਤੋਂ ਰਾਹਤ ਦਿਵਾਉਣ ਅਤੇ ਉਨ੍ਹਾਂ ਨੂੰ ਮਜ਼ਬੂਤ ​​ਬਣਾਉਣ ‘ਚ ਮਦਦਗਾਰ ਸਾਬਤ ਹੁੰਦੇ ਹਨ। ਆਓ ਜਾਣਦੇ ਹਾਂ ਅਜਿਹੇ 5 ਯੋਗ ਆਸਣਾਂ ਬਾਰੇ।

ਇਸ ਨੂੰ ਯੋਗ ਦਾ ਪੂਰਨ ਅਭਿਆਸ ਮੰਨਿਆ ਜਾਂਦਾ ਹੈ, ਇਸ ਵਿੱਚ 12 ਆਸਣ ਹੁੰਦੇ ਹਨ, ਜੋ ਸਰੀਰ ਦੇ ਸਾਰੇ ਅੰਗਾਂ ਨੂੰ ਖਿੱਚਦੇ ਅਤੇ ਮਜ਼ਬੂਤ ​​ਕਰਦੇ ਹਨ। ਸੂਰਜ ਨਮਸਕਾਰ ਨੂੰ ਨਿਯਮਿਤ ਤੌਰ ‘ਤੇ ਕਰਨ ਨਾਲ ਜੋੜਾਂ ਦੇ ਦਰਦ ਨੂੰ ਘੱਟ ਕਰਦਾ ਹੈ, ਲਚਕਤਾ ਵਧਦੀ ਹੈ ਅਤੇ ਖੂਨ ਸੰਚਾਰ ਵਿੱਚ ਵੀ ਸੁਧਾਰ ਹੁੰਦਾ ਹੈ।

ਇਹ ਆਸਣ ਰੁੱਖ ਦੀ ਤਰ੍ਹਾਂ ਖੜ੍ਹੇ ਹੋ ਕੇ ਕੀਤਾ ਜਾਂਦਾ ਹੈ, ਇਹ ਲੱਤਾਂ ਅਤੇ ਗੋਡਿਆਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ, ਜਿਸ ਨਾਲ ਜੋੜਾਂ ‘ਤੇ ਦਬਾਅ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਇਹ ਆਸਣ ਸਰੀਰ ਦਾ ਸੰਤੁਲਨ ਵੀ ਠੀਕ ਕਰਦਾ ਹੈ।

ਇਹ ਆਸਣ ਦੋ ਰੂਪਾਂ ਵਿੱਚ ਕੀਤਾ ਜਾਂਦਾ ਹੈ, ਵੀਰਭਦਰਾਸਨ 1 ਅਤੇ ਵੀਰਭਦਰਾਸਨ 2। ਦੋਵੇਂ ਆਸਣ ਲੱਤਾਂ ਦੀਆਂ ਮਾਸਪੇਸ਼ੀਆਂ ਨੂੰ ਖਿੱਚਦੇ ਅਤੇ ਮਜ਼ਬੂਤ ​​ਕਰਦੇ ਹਨ, ਅਤੇ ਰੀੜ੍ਹ ਦੀ ਹੱਡੀ ਨੂੰ ਵੀ ਲਚਕਦਾਰ ਬਣਾਉਂਦੇ ਹਨ। ਜੋੜਾਂ ਦੇ ਦਰਦ ਵਿੱਚ ਇਹ ਆਸਣ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ।

ਇਸਨੂੰ ਪਰਵਤਾਸਨ ਜਾਂ ਪਹਾੜੀ ਪੋਜ਼ ਵੀ ਕਿਹਾ ਜਾਂਦਾ ਹੈ। ਇਹ ਆਸਣ ਸਿੱਧੀਆਂ ਬਾਹਾਂ ਅਤੇ ਲੱਤਾਂ ਨਾਲ ਖੜ੍ਹੇ ਹੋ ਕੇ ਕੀਤਾ ਜਾਂਦਾ ਹੈ। ਇਹ ਆਸਣ ਸਰੀਰ ਦਾ ਸੰਤੁਲਨ ਸੁਧਾਰਦਾ ਹੈ, ਰੀੜ੍ਹ ਦੀ ਹੱਡੀ ਨੂੰ ਸਿੱਧਾ ਰੱਖਦਾ ਹੈ ਅਤੇ ਲੱਤਾਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ।

ਇਹ ਆਸਣ ਆਰਾਮ ਲਈ ਬਹੁਤ ਵਧੀਆ ਹੈ। ਇਸ ਵਿੱਚ ਗੋਡਿਆਂ ਦੇ ਭਾਰ ਬੈਠਣਾ ਪੈਂਦਾ ਹੈ ਅਤੇ ਮੱਥੇ ਨੂੰ ਜ਼ਮੀਨ ਉੱਤੇ ਟਿਕਾਉਣਾ ਹੁੰਦਾ ਹੈ। ਇਹ ਆਸਣ ਰੀੜ੍ਹ ਦੀ ਹੱਡੀ ਨੂੰ ਆਰਾਮ ਦਿੰਦਾ ਹੈ, ਤਣਾਅ ਨੂੰ ਘਟਾਉਂਦਾ ਹੈ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਪ੍ਰਦਾਨ ਕਰਦਾ ਹੈ।

Tags: healthhealth tipslatest newsLifestylepro punjab tvsehatyogaYOGA FOR JOINT PAIN
Share260Tweet162Share65

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026
Load More

Recent News

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.