ਬੁੱਧਵਾਰ, ਅਕਤੂਬਰ 1, 2025 06:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

by Gurjeet Kaur
ਜਨਵਰੀ 12, 2024
in ਪੰਜਾਬ
0
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ
ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਮੰਗ ‘ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਅਤਿ-ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਆਲੂਆਂ ਦੀ ਪੁਟਾਈ ਲਈ ਨਵੀਨਤਮ ਅਤੇ ਕੁਸ਼ਲ ਤਕਨੀਕਾਂ ਅਪਨਾਉਣ ਦੀ ਗੱਲ ਵੀ ਆਖੀ।
ਆਲੂਆਂ ਲਈ ਧੋਗੜੀ ਇੰਡੋ ਡੱਚ ਸੈਂਟਰ ਫਾਰ ਐਕਸੀਲੈਂਸ ਵਿਖੇ ਡਿਜ਼ੀਜ਼ ਟੈਸਟਿੰਗ ਲੈਬ ਸਥਾਪਤ ਕਰਨ ਸਬੰਧੀ ਐਸੋਸੀਏਸ਼ਨ ਦੀ ਇੱਕ ਹੋਰ ਮੰਗ ‘ਤੇ ਵਿਚਾਰ ਕਰਦਿਆਂ  ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੀ ਡਾਇਰੈਕਟਰ ਨੂੰ ਇਸ ਤਜਵੀਜ਼ ਦੀਆਂ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਘੋਖ ਕਰਨ ਲਈ ਕਿਹਾ। ਡਾਇਰੈਕਟਰ ਨੇ ਮੰਤਰੀ ਨੂੰ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਲੈਬ ਬਣਨ ਜਾ ਰਹੀ ਹੈ।
ਵਿਚਾਰ-ਵਟਾਂਦਰੇ ਦੌਰਾਨ ਆਲੂ ਉਤਪਾਦਕਾਂ ਨੇ ਦੱਸਿਆ ਕਿ ਆਲੂ ਦੇ ਬੀਜਾਂ ਰਾਹੀਂ ਹੋਣ ਵਾਲੀ ਆਮਦਨ ਕੁੱਲ ਅਰਥ-ਵਿਵਸਥਾ ਦਾ ਇੱਕ ਤਿਹਾਈ ਹਿੱਸਾ ਹੈ। ਆਲੂ ਉਤਪਾਦਕਾਂ ਨੇ ਆਲੂ ਦੇ ਬੀਜ ਵਾਲੇ ਖੇਤਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ, ਜਿਸ ‘ਤੇ ਕੈਬਨਿਟ ਮੰਤਰੀ ਨੇ ਸਹਿਮਤੀ ਜਤਾਈ। ਉਨ੍ਹਾਂ ਦੱਸਿਆ ਕਿ ਆਲੂ ਦੇ ਨਕਲੀ ਬੀਜਾਂ ਦੀ ਸਪਲਾਈ, ਜਿਸ ਨਾਲ ਆਲੂ ਬੀਜ ਪ੍ਰਣਾਲੀ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਨੂੰ ਰੋਕਣ ਲਈ ਇੱਕ ਖਰੜਾ ਭੇਜਿਆ ਜਾਵੇਗਾ।
Tags: ਚੇਤਨ ਸਿੰਘ ਜੌੜਾਮਾਜਰਾਮੰਤਰੀ ਚੇਤਨ ਸਿੰਘ ਜੌੜਾਮਾਜਰਾ
Share209Tweet131Share52

Related Posts

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਲਈ ਲਿਖਿਆ ਪੱਤਰ

ਅਕਤੂਬਰ 1, 2025

23 ਲੱਖ ਤੋਂ ਵੱਧ ਬਜ਼ੁਰਗ ਲਾਭਪਾਤਰੀਆਂ ਨੂੰ ਮਿਲਿਆ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ

ਅਕਤੂਬਰ 1, 2025

ਗੁਰਦਾਸਪੁਰ ‘ਚ ਨੂੰਹ ਨੇ ਬਜ਼ੁਰਗ ਸੱਸ ਨੂੰ ਕੁੱ*ਟਿ*ਆ: ਪੋਤਾ ਬਣਾਉਂਦਾ ਰਿਹਾ ਵੀਡੀਓ

ਅਕਤੂਬਰ 1, 2025

4 ਅਕਤੂਬਰ ਤੋਂ ਪੰਜਾਬ ਵਿੱਚ ਬਦਲੇਗਾ ਮੌਸਮ: ਕਈ ਥਾਵਾਂ ‘ਤੇ ਮੀਂਹ, ਤਾਪਮਾਨ 0.4 ਡਿਗਰੀ ਡਿੱਗਿਆ

ਅਕਤੂਬਰ 1, 2025

ਪੰਜਾਬ ‘ਚ 3400 ਕਾਂਸਟੇਬਲਾਂ ਦੀ ਕੀਤੀ ਜਾਵੇਗੀ ਭਰਤੀ: 1600 ਪੁਲਿਸ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਪਰਮੋਸ਼ਨ

ਅਕਤੂਬਰ 1, 2025

ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ , ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ ।

ਅਕਤੂਬਰ 1, 2025
Load More

Recent News

ਦੁਸਹਿਰਾ ਅਤੇ ਦੀਵਾਲੀ ਵਰਗੇ ਤਿਉਹਾਰਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਮਿਲਿਆ ਤੋਹਫ਼ਾ, 3% ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ

ਅਕਤੂਬਰ 1, 2025

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਦੀ ਜਲਦੀ ਹੋ ਸਕਦੀ ਹੈ ਮੁਲਾਕਾਤ, ਟੈਰਿਫ ਯੁੱਧ ਤੋਂ ਬਾਅਦ ਪਹਿਲੀ ਵਾਰਤਾਲਾਪ ਸੰਭਵ

ਅਕਤੂਬਰ 1, 2025

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਲਈ ਲਿਖਿਆ ਪੱਤਰ

ਅਕਤੂਬਰ 1, 2025

23 ਲੱਖ ਤੋਂ ਵੱਧ ਬਜ਼ੁਰਗ ਲਾਭਪਾਤਰੀਆਂ ਨੂੰ ਮਿਲਿਆ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ

ਅਕਤੂਬਰ 1, 2025

ਗੁਰਦਾਸਪੁਰ ‘ਚ ਨੂੰਹ ਨੇ ਬਜ਼ੁਰਗ ਸੱਸ ਨੂੰ ਕੁੱ*ਟਿ*ਆ: ਪੋਤਾ ਬਣਾਉਂਦਾ ਰਿਹਾ ਵੀਡੀਓ

ਅਕਤੂਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.