ਸ਼ਨੀਵਾਰ, ਮਾਰਚ 7, 2026 03:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਕਰਨ ਦਾ ਯਤਨ ਹੈਰਾਨ ਕਰਨ ਵਾਲਾ ਤੇ ਦਰਦਨਾਕ : ਪ੍ਰਕਾਸ਼ ਸਿੰਘ ਬਾਦਲ

by propunjabtv
ਦਸੰਬਰ 19, 2021
in ਪੰਜਾਬ
0

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਘਿਨੌਣੀ ਹਰਕਤ ਨੂੰ ਬੇਹੱਦ ਦੁਖਦਾਈ ਤੇ ਦਰਦਨਾਕ ਘਟਨਾ ਕਰਾਰ ਦਿੱਤਾ ਹੈ।ਸ. ਬਾਦਲ ਨੇ ਕਿਹਾ ਕਿ ਇਹ ਅਪਰਾਧ ਸ਼ਬਦਾਂ ‘ਚ ਵੀ ਨਿੰਦਣਯੋਗ ਹੈ ਤੇ ਇਸ ਨੇ ਦੁਨੀਆ ਭਰ ਦੇ ਸਿੱਖਾਂ ਦੇ ਮਨਾਂ ‘ਚ ਰੋਸ ਪੈਦਾ ਕੀਤਾ ਹੈ।

ਸ. ਬਾਦਲ ਦਾ ਕਹਿਣਾ ਹੈ ਕਿ ਇਹ ਮੰਨਣਯੋਗ ਨਹੀਂ ਹੈ ਕਿ ਮਨੁੱਖਤਾ ਦੇ ਸਭ ਤੋਂ ਪਵਿੱਤਰ ਮੰਦਰ ‘ਚ ਕੋਈ ਵੀ ਵਿਅਕਤੀ ਅਜਿਹਾ ਦਰਦਨਾਕ ਅਤੇ ਬੇਰਹਿਮ ਅਪਰਾਧ ਕਰ ਸਕਦਾ ਹੈ ਅਤੇ ਇਸ ਪਿਛੇ ਕਿਸੇ ਡੂੰਘੀ ਸਾਜਿਸ਼ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਇਸ ਸਮੁੱਚੀ ਸਾਜ਼ਿਸ਼ ਦੀ ਜਾਂਚ ਹੋਣੀ ਚਾਹੀਦੀ ਹੈ, ਬੇਨਕਾਬ ਹੋਣਾ ਚਾਹੀਦਾ ਹੈ ਅਤੇ ਇਸ ਦੇ ਪਿੱਛੇ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।

Tags: ex cm prakash singh badalsri darbar sahib
Share200Tweet125Share50

Related Posts

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.