ਸ਼ਨੀਵਾਰ, ਜੂਨ 7, 2025 06:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਹੜੀ ਦੇ ਤਿਓਹਾਰ ਮੌਕੇ ਪੰਜਾਬ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਬੈਟਰੀ ਨੂੰ ਅੱਗ ਲੱਗਣ ਕਾਰਨ, ਇੱਕ ਵਿਅਕਤੀ ਤੇ ਕੁੱਤਾ ਜ਼ਿੰਦਾ ਸੜੇ, ਮੌ.ਤ

by Gurjeet Kaur
ਜਨਵਰੀ 13, 2024
in ਪੰਜਾਬ
0

ਤਿਓਹਾਰ ਦੇ ਦਿਨ ਕਪੂਰਥਲਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ।ਦੇਰ ਰਾਤ ਜ਼ਿਲ੍ਹੇ ਦੇ ਸਿਵਲ ਹਸਪਤਾਲ ਦੇ ਕੁਆਰਟਰ ‘ਚ ਇਨਵਰਟਰ ਦੀ ਬੈਟਰੀ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਨੇ ਇਕ ਵਿਅਕਤੀ ਤੇ ਇਕ ਕੁੱਤੇ ਨੂੰ ਆਪਣੀ ਲਪੇਟ ‘ਚ ਲੈ ਲਿਆ ਤੇ ਮੌਕੇ ‘ਤੇ ਦੋਹਾਂ ਦੀ ਦਰਦਨਾਕ ਮੌਤ ਹੋ ਗਈ।ਘਰ ਦੇ ਹੋਰ ਪਰਿਵਾਰਕ ਮੈਂਬਰਾਂ ਦੇ ਵੀ ਝੁਲਸਣ ਦੀ ਖ਼ਬਰ ਮਿਲੀ ਹੈ।ਇਸ ਦੌਰਾਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਲਕਸ਼ਮੀ ਆਪਣੀਆਂ ਦੋ ਬੇਟੀਆਂ ਤੇ ਹੋਰ ਮੈਂਬਰਾਂ ਨਾਲ ਘਰ ‘ਚ ਮੌਜੂਦ ਸੀ।ਦੇਰ ਰਾਤ ਜਦੋਂ ਇਨਵਰਟਰ ਦੀ ਬੈਟਰੀ ਨੂੰ ਅੱਗ ਲੱਗੀ ਤਾਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਇਸ ਘਟਨਾ ਦੌਰਾਨ ਉਸਦੇ ਜਵਾਈ ਬੀਰਾ ਤੇ ਉਸਦੇ ਕੁੱਤੇ ਦੀ ਮੌਤ ਹੋ ਗਈ।ਮ੍ਰਿਤਕ ਦੀ ਲਾਸ਼ ਨੂੰ ਮੋਰਚਰੀ ‘ਚ ਰਖਵਾਇਆ ਗਿਆ ਹੈ।ਜਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Tags: civil hospital quarterdogfirekapurthalamanPainfulpainful death
Share217Tweet136Share54

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.