ਸ਼ੁੱਕਰਵਾਰ, ਅਗਸਤ 7, 2026 09:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ਾਹਪੁਰਕੰਡੀ ਡੈਮ ‘ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ

by Gurjeet Kaur
ਜਨਵਰੀ 14, 2024
in ਪੰਜਾਬ
0
ਸ਼ਾਹਪੁਰਕੰਡੀ ਡੈਮ ‘ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ
ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ ਡੈਮ ਵਿੱਚ ਪਾਣੀ ਭਰਨ ਆਦਿ ਜਿਹੇ ਜ਼ਰੂਰੀ ਕੰਮਾਂ ਲਈ 15 ਜਨਵਰੀ 2024 ਤੋਂ 14 ਫ਼ਰਵਰੀ 2024 ਤੱਕ 31 ਦਿਨਾਂ ਵਾਸਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਦੀ ਪੂਰਨ ਬੰਦੀ ਹੋਵੇਗੀ।
ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Tags: ਸ਼ਾਹਪੁਰਕੰਡੀ ਡੈਮਪੰਜਾਬ ਦੇ ਜਲ ਸਰੋਤ ਵਿਭਾਗ
Share219Tweet137Share55

Related Posts

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result