ਸ਼ੁੱਕਰਵਾਰ, ਫਰਵਰੀ 20, 2026 02:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ: ਹਰਜੋਤ ਸਿੰਘ ਬੈਂਸ

by Gurjeet Kaur
ਜਨਵਰੀ 15, 2024
in ਪੰਜਾਬ
0
ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ: ਹਰਜੋਤ ਸਿੰਘ ਬੈਂਸ
6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੈਅ 
ਸਰਦ ਮੌਸਮ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 20 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਉਕਤ ਜਾਣਕਾਰੀ  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ 2024 ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ।
Tags: school holidaysਹਰਜੋਤ ਸਿੰਘ ਬੈਂਸਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ
Share232Tweet145Share58

Related Posts

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਫਰਵਰੀ 19, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.