ਮੰਗਲਵਾਰ, ਅਕਤੂਬਰ 7, 2025 09:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3000 ਤੋਂ ਵੱਧ ਉਮੀਦਵਾਰ ਬੈਠੇ, ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ 

by Gurjeet Kaur
ਜਨਵਰੀ 15, 2024
in ਪੰਜਾਬ
0
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ 3000 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ 
• ਚੋਣ ਉਪਰੰਤ ਉਮੀਦਵਾਰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ ਲੈਣਗੇ ਸਿਖਲਾਈ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਅੱਜ 3018 ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ ਦਿੱਤੀ। ਇਹ ਸੰਸਥਾ ਕੈਬਨਿਟ ਮੰਤਰੀ  ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ।
ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਅੱਜ ਮੋਹਾਲੀ ਵਿਖੇ ਦੋ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ ਫੇਜ਼ 3ਬੀ1, ਮੋਹਾਲੀ ਅਤੇ ਬੀ.ਐਸ.ਐਚ. ਆਰੀਆ ਹਾਈ ਸਕੂਲ, ਮੋਹਾਲੀ, ਡੀ.ਏ.ਵੀ. ਪਬਲਿਕ ਸਕੂਲ ਪੀ.ਏ.ਪੀ., ਜਲੰਧਰ ਅਤੇ ਆਰ.ਬੀ. ਡੀ.ਏ.ਵੀ. ਪਬਲਿਕ ਸਕੂਲ, ਬਠਿੰਡਾ ਵਿਖੇ ਚਾਰ ਪ੍ਰੀਖਿਆ ਕੇਂਦਰ ਬਣਾਏ ਗਏ ਸਨ।
ਉਨ੍ਹਾਂ ਦੱਸਿਆ ਕਿ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਲਈ ਬੁਲਾਇਆ ਜਾਵੇਗਾ, ਜਿਨ੍ਹਾਂ ਵਿੱਚੋਂ 48 ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ
ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ।
ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਇੰਸਟੀਚਿਊਟ ਦੇ ਹੁਣ ਤੱਕ 226 ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਦਾਖਲਾ ਪ੍ਰੀਖਿਆ ਲਈ ਵੱਡੀ ਗਿਣਤੀ ਵਿੱਚ ਲੜਕਿਆਂ (4100) ਨੇ ਖੁਦ ਨੂੰ ਰਜਿਸਟਰ ਕੀਤਾ ਸੀ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਸਫ਼ਲਤਾ ਦਾ ਸਿੱਟਾ ਹੈ।
Tags: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ
Share206Tweet129Share52

Related Posts

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਪੰਜਾਬ ਸਰਕਾਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਅਤੇ ਵਿੱਦਿਅਕ ਅਦਾਰੇ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.