ਸੋਮਵਾਰ, ਅਗਸਤ 31, 2026 03:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

by Gurjeet Kaur
ਜਨਵਰੀ 18, 2024
in ਪੰਜਾਬ
0

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।

Tags: ਦੋ-ਦੋ ਕਰੋੜ ਰੁਪਏਪੁਲਿਸ ਮੁਲਾਜ਼ਮਾਂਮੁੱਖ ਮੰਤਰੀ ਭਗਵੰਤ ਸਿੰਘ ਮਾਨ
Share207Tweet130Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.