ਹਿਮਾਚਲ ਪ੍ਰਦੇਸ਼ ਵਿੱਚ ਇਸ ਵਾਰ ਬਰਫ਼ਬਾਰੀ ਨਾ ਹੋਣ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਠੰਢ ਜ਼ਿਆਦਾ ਪੈ ਰਹੀ ਹੈ। ਹਿਮਾਚਲ ਵਿੱਚ ਮੀਂਹ ਨਾ ਪੈਣ ਕਾਰਨ ਗਰਮੀਆਂ ਵਿੱਚ ਬਿਜਲੀ, ਪਾਣੀ ਅਤੇ ਖੇਤੀ ਲਈ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ। ਇਸ ਸਾਲ 122 ਸਾਲਾਂ ਦਾ snowਰਿਕਾਰਡ ਟੁੱਟ ਗਿਆ ਹੈ ਅਤੇ ਸੋਕੇ ਦੀ ਸਥਿਤੀ ਪੈਦਾ ਹੋ ਗਈ ਹੈ।