ਐਤਵਾਰ, ਅਗਸਤ 9, 2026 10:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Hair care: ਸਰਦੀਆਂ ‘ਚ ਗਰਮ ਪਾਣੀ ਨਾਲ ਵਾਲ਼ ਧੋਣ ਨਾਲ ਹੁੰਦੇ ਹਨ ਵਾਲਾਂ ਨੂੰ ਇਹ ਨੁਕਸਾਨ, ਅਜਿਹੇ ਕਰਨ ਵਾਲੇ ਅੱਜ ਤੋਂ ਹੀ ਕਰੋ ਪ੍ਰਹੇਜ਼…

ਸਰਦੀਆਂ ਵਿੱਚ ਠੰਡ ਤੋਂ ਬਚਣ ਲਈ ਲੋਕ ਗਰਮ ਪਾਣੀ ਨਾਲ ਨਹਾਉਣਾ ਵੀ ਪਸੰਦ ਕਰਦੇ ਹਨ। ਗਰਮ ਸ਼ਾਵਰ ਲੈਣ ਨਾਲ ਦਿਨ ਦੀ ਥਕਾਵਟ ਦੂਰ ਹੁੰਦੀ ਹੈ ਅਤੇ ਤੁਹਾਨੂੰ ਚੰਗੀ ਨੀਂਦ ਲੈਣ ਵਿਚ ਵੀ ਮਦਦ ਮਿਲਦੀ ਹੈ।

by Gurjeet Kaur
ਜਨਵਰੀ 20, 2024
in ਸਿਹਤ, ਲਾਈਫਸਟਾਈਲ
0

Health Tips:  ਸਰਦੀਆਂ ਵਿੱਚ ਠੰਡ ਤੋਂ ਬਚਣ ਲਈ ਲੋਕ ਗਰਮ ਪਾਣੀ ਨਾਲ ਨਹਾਉਣਾ ਵੀ ਪਸੰਦ ਕਰਦੇ ਹਨ। ਗਰਮ ਸ਼ਾਵਰ ਲੈਣ ਨਾਲ ਦਿਨ ਦੀ ਥਕਾਵਟ ਦੂਰ ਹੁੰਦੀ ਹੈ ਅਤੇ ਤੁਹਾਨੂੰ ਚੰਗੀ ਨੀਂਦ ਲੈਣ ਵਿਚ ਵੀ ਮਦਦ ਮਿਲਦੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸਰਦੀਆਂ ਵਿੱਚ ਆਪਣੇ ਵਾਲ ਗਰਮ ਪਾਣੀ ਨਾਲ ਧੋਂਦੇ ਹਨ। ਇਸ ਨਾਲ ਤੁਹਾਡੇ ਵਾਲਾਂ ਨੂੰ ਵੀ ਨੁਕਸਾਨ ਹੋ ਸਕਦਾ ਹੈ। ਜੇਕਰ ਤੁਸੀਂ ਵੀ ਕਰ ਰਹੇ ਹੋ ਅਜਿਹਾ ਕੁਝ, ਤਾਂ ਜਾਣੋ ਨੁਕਸਾਨ।

ਗਰਮ ਪਾਣੀ ਨਾਲ ਨਹਾਉਣ ‘ਚ ਕਾਫੀ ਆਰਾਮ ਮਿਲਦਾ ਹੈ ਪਰ ਜੇਕਰ ਤੁਸੀਂ ਵੀ ਵਾਲਾਂ ਨੂੰ ਵੀ ਗਰਮ ਪਾਣੀ ਨਾਲ ਧੋ ਰਹੇ ਹੋ ਤਾਂ ਇਹ ਤੁਹਾਨੂੰ ਨੁਕਸਾਨ ਦੇ ਸਕਦਾ ਹੈ।ਤੁਹਾਡੇ ਵਾਲ ਕਾਫੀ ਹੱਦ ਤੱਕ ਕਮਜ਼ੋਰ ਹੋ ਜਾਂਦੇ ਹਨ।

ਸ਼ੈਪੂ ਕਰਦੇ ਸਮੇਂ ਗਰਮ ਪਾਣੀ ਦਾ ਉਪਯੋਗ ਕਰਨ ਨਾਲ ਤੁਹਾਡੇ ਵਾਲ ਕਾਫੀ ਟੁੱਟਣੇ ਸ਼ੁਰੂ ਹੋ ਜਾਂਦੇ ਹਨ।ਇਹ ਵਾਲਾਂ ਦੀ ਨਮੀ ਨੂੰ ਹਮੇਸ਼ਾ ਦੇ ਲਈ ਖੋ ਲੈਂਦੀ ਹੈ।ਤੁਹਾਡੇ ਵਾਲ ਕਾਫੀ ਡ੍ਰਾਈ ਵੀ ਹੋਣ ਲੱਗਦੇ ਹਨ।

ਵਾਲਾਂ ਨੂੰ ਗਰਮ ਪਾਣੀ ਨਾਲ ਧੋਣ ਨਾਲ ਸੜ ਵੀ ਜਾਂਦੇ ਹਨ ਤੇ ਫਿਰ ਤੁਹਾਡੇ ਵਾਲ ਪੂਰੀ ਤਰ੍ਹਾਂ ਨਾਲ ਖਰਾਬ ਵੀ ਹੋ ਜਾਂਦੇ ਹਨ।ਵਾਲਾਂ ਨੂੰ ਹਲਕੇ ਗੁਣਗੁਣੇ ਪਾਣੀ ਨਾਲ ਹੀ ਤੁਹਾਨੂੰ ਧੋਣੇ ਚਾਹੀਦੇ।

ਜੇਕਰ ਤੁਸੀਂ ਰੋਜ਼ਾਨਾ ਤੁਹਾਡੇ ਵਾਲਾਂ ਨੂੰ ਗਰਮ ਪਾਣੀ ਨਾਲ ਧੋਂਦੇ ਹੋ, ਤਾਂ ਤੁਹਾਨੂੰ ਵਾਲ ਡ੍ਰਾਈ ਹੋਣ ਲੱਗਦੇ ਹਨ ਤੇ ਹੌਲੀ ਹੌਲੀ ਬੇਜ਼ਾਨ ਲਗਦੇ ਹਨ।ਝੜਨ ਦੀ ਕਾਫੀ ਪ੍ਰੇਸ਼ਾਨੀ ਦੇਖਣ ਨੂੰ ਮਿਲਦੀ ਹੈ।

ਗਰਮ ਪਾਣੀ ਦੇ ਇਸਤੇਮਾਲ ਨਾਲ ਸਕੈਲਪ ਨੂੰ ਕਾਫੀ ਨੁਕਸਾਨ ਵੀ ਹੁੰਦਾ ਹੈ।ਜਲਨ, ਰੂਸੀ ਤੇ ਰੈਡਨੇਸ ਵਰਗੀਆਂ ਪ੍ਰੇਸ਼ਾਨੀਆਂ ਦੇਖਣ ਨੂੰ ਤੁਹਾਨੂੰ ਮਿਲਦੀ ਹੈ।ਇਸਲਈ ਤੁਹਾਨੂੰ ਹਮੇਸ਼ਾ ਆਪਣੇ ਵਾਲਾਂ ਨੂੰ ਠੰਡੇ ਪਾਣੀ ਨਾਲ ਧੋਣਾ ਚਾਹੀਦਾ।

Disclaimer: ਪਿਆਰੇ ਪਾਠਕ, ਸਾਡੀ ਇਹ ਖਬਰ ਪੜ੍ਹਨ ਲਈ ਧੰਨਵਾਦ।ਇਹ ਖਬਰ ਤੁਹਾਨੂੰ ਸਿਰਫ਼ ਜਾਗਰੂਕ ਕਰਨ ਦੇ ਮਕਸਦ ਲਈ ਲਿਖੀ ਗਈ ਹੈ।ਅਸੀਂ ਇਸਨੂੰ ਲਿਖਣ ‘ਚ ਘਰੇਲੂ ਨੁਸਖਿਆਂ ਤੇ ਸਧਾਰਨ ਜਾਣਕਾਰੀਆਂ ਦੀ ਮਦਦ ਲਈ ਗਈ।

Tags: beauty tipshairhair careHair Care Tipshealthhealth newshealth tipslatest newsLifestylepro punjab tvsehat
Share215Tweet135Share54

Related Posts

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026
Load More

Recent News

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.