ਵੀਰਵਾਰ, ਮਈ 15, 2025 03:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Shehnaaz Gill ਦੀ ਝੋਲੀ ਪਈ ‘ਐਨੀਮਲ’ ਪ੍ਰੋਡਿਊਸਰ ਦੀ ਫ਼ਿਲਮ, ਇਸ ਹੈਂਡਸਮ ਹੰਕ ਨਾਲ ਲੀਡ ‘ਚ ਤੂਫ਼ਾਨ ਮਚਾਏਗੀ ਪੰਜਾਬ ਦੀ ਕੈਟਰੀਨਾ ਕੈਫ਼

ਪੰਜਾਬ ਦੀ ਕੈਟਰੀਨਾ ਕੈਫ਼ ਭਾਵ ਸ਼ਹਿਨਾਜ਼ ਗਿੱਲ ਇਨੀਂ ਦਿਨੀਂ ਬਾਲੀਵੁੱਡ 'ਚ ਪੈਰ ਪਸਾਰ ਰਹੀ ਹੈ।ਖਾਸ ਗੱਲ ਤਾਂ ਇਹ ਹੈ ਕਿ ਉਨ੍ਹਾਂ ਦੀ ਝੋਲੀ 'ਚ ਹੁਣ ਮੁਰਾਦ ਖੇਤਾਨੀ ਦੀ ਮੂਵੀ ਪਈ ਹੈ, ਜਿਸ 'ਚ ਉਹ ਬਾਲੀਵੁੱਡ ਦੇ ਮਸ਼ਹੂਰ ਐਕਟਰ...

by Gurjeet Kaur
ਜਨਵਰੀ 20, 2024
in ਬਾਲੀਵੁੱਡ, ਮਨੋਰੰਜਨ
0

ਪੰਜਾਬ ਦੀ ਕੈਟਰੀਨਾ ਕੈਫ਼ ਨੇ ਪਹਿਲਾਂ ਬਿਗ ਬਾਸ 13 ਤੋਂ ਸਭ ਦਾ ਦਿਲ ਜਿੱਤਿਆ।ਦੂਜੇ ਪਾਸੇ ਇਸ ਤੋਂ ਬਾਅਦ ਹੁਣ ਉਹ ਬਾਲੀਵੁੱਡ ‘ਚ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਹੀ ਹੈ।ਸ਼ਹਿਨਾਜ਼ ਗਿੱਲ ਨੇ ਸਲਮਾਨ ਖਾਨ ਦੀ ‘ਕਿਸੀ ਕਾ ਭਾਈ, ਕਿਸੀ ਕੀ ਜਾਨ’ ਨਾਲ ਡੈਬਿਊ ਕੀਤਾ ਸੀ।ਇਸ ਤੋਂ ਬਾਅਦ ਉਨ੍ਹਾਂ ਨੇ ਭੂਮੀ ਪੇਡਨੇਕਰ ਦੀ ‘ਥੈਂਕਯੂ ਫਾਰ ਕਮਿੰਗ’ ਨਾਲ ਵੀ ਸਭ ਨੂੰ ਹੈਰਾਨ ਕਰ ਦਿੱਤਾ।ਖਾਸ ਗੱਲ ਇਹ ਹੈ ਕਿ ਹੁਣ ਸ਼ਹਿਨਾਜ਼ ਗਿੱਲ ਦੀ ਝੋਲੀ ‘ਚ ਇਕ ਹੋਰ ਬਾਲੀਵੁੱਡ ਫ਼ਿਲਮ ਪਈ ਹੈ।

ਇਸ ਫ਼ਿਲਮ ‘ਚ ਉਹ ਸਾਈਡ ਰੋਲ ਨਹੀਂ ਸਗੋਂ ਲੀਡ ਐਕਟਰਸ ਦੇ ਤੌਰ ‘ਤੇ ਨਜ਼ਰ ਆਏਗੀ।
ਪਿੰਕਵਿਲਾ ਦੀ ਰਿਪੋਰਟ ਮੁਤਾਬਕ, ਸ਼ਹਿਨਾਜ਼ ਗਿੱਲ ਦੀ ਝੋਲੀ ‘ਚ ਮੁਰਾਦ ਖੇਤਾਨੀ ਦੀ ‘ਸਬ ਫਸਰਟ ਕਲਾਸ’ ਫਿਲਮ ਪਈ ਹੈ।ਦੱਸਣਯੋਗ ਹੈ ਕਿ ਮੁਰਾਦ ਖੇਤਾਨੀ ਨੂੰ ਕਬੀਰ ਸਿੰਘ, ਭੂਲ ਭਲੱਈਆ 2 ਤੇ ਐਨੀਮਲ ਵਰਗੀਆਂ ਮੂਵੀਜ਼ ਦੇ ਨਾਲ ਮੁੱਖ ਭੂਮਿਕਾ ਅਦਾ ਕਰਦੀ ਦਿਖਾਈ ਦੇਵੇਗੀ।

 

 

 

View this post on Instagram

 

A post shared by Shehnaaz Gill (@shehnaazgill)

ਇਸ ਫ਼ਿਲਮ ਦੀ ਸ਼ੂਟਿੰਗ ਅੱਜ ਤੋਂ ਹੀ ਚੰਡੀਗੜ੍ਹ ਤੋਂ ਸ਼ੁਰੂ ਹੋ ਚੁੱਕੀ ਹੈ।ਫ਼ਿਲਮ ਦੇ ਸਿਲਸਿਲੇ ‘ਚ ਸ਼ਹਿਨਾਜ਼ ਤੇ ਵਰੁਣ ਨਾਲ ਜੁੜੇ ਸੂਤਰਾਂ ਨੇ ਕਿਹਾ, ”ਚੰਡੀਗੜ੍ਹ ‘ਚ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਤੇ ਸ਼ੈਡਿਊਲ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।ਇਹ ਇਕ ਸਿਚੁਏਸ਼ਨਲ ਕਾਮੇਡੀ ਹੈ ਤੇ ਇਸ ਨੂੰ ਡਾਇਰੈਕਟ-ਟੂ-ਡਿਜ਼ੀਟਲ ਪ੍ਰੋਜੈਕਟ ਦੇ ਤੌਰ ‘ਤੇ ਡਿਜ਼ਾਇਨ ਕੀਤਾ ਗਿਆ ਹੈ।ਟੀਮ ਨੂੰ ਭਰੋਸਾ ਹੈ ਕਿ ਫਿਲਮ ਦਰਸ਼ਕਾਂ ਨੂੰ ਖੂਬ ਹਸਾਉਣ ਵਾਲੀ ਹੈ।

Tags: entertainmentEntertainment Bollywoodl kabir singhmurad khetanipro punjab tvproducerShehnaaz Gilshehnaaz gill news movievarun sharma
Share222Tweet139Share55

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਕਿਹੜੇ ਦਿਨ ਪਹਿਨਣੇ ਚਾਹੀਦੇ ਹਨ ਕਿਹੜੇ ਰੰਗ ਦੇ ਕੱਪੜੇ, ਇਸਦਾ ਜੀਵਨ ਤੇ ਪੈਂਦਾ ਹੈ ਕੀ ਅਸਰ

ਮਈ 15, 2025

ਇਸ ਸ਼ਹਿਰ ‘ਚ ਹਾਈ ਹੀਲ ਪਾਉਣ ਤੇ ਹੈ ਬੈਨ, ਲੈਣਾ ਪੈਂਦਾ ਹੈ ਪਰਮਿਟ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.