ਸ਼ਨੀਵਾਰ, ਅਗਸਤ 22, 2026 12:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ‘ਚ ਤੜਕਸਾਰ ਗੈਂਗਸਟਰਾਂ ਤੇ ਪੁਲਿਸ ‘ਚ ਹੋਈ ਮੁਠਭੇੜ, ਦੋ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

by Gurjeet Kaur
ਜਨਵਰੀ 21, 2024
in ਪੰਜਾਬ
0

ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਸਵੇਰੇ ਤੜਕੇ ਜ਼ਬਰਦਸਤ ਮੁੱਠਭੇੜ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ ਹੈ।ਪੁਲਿਸ ਨੇ ਐਨਕਾਉਂਟਰ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ‘ਚ ਹੋਏ ਇਸ ਆਪ੍ਰੇਸ਼ਨ ਦੌਰਾਨ ਦੋਵੇਂ ਗੈਂਗਸਟਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ।ਜਿਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਸੂਤਰਾਂ ਮੁਤਾਬਕ ਦੋਵੇਂ ਗੈਂਗਸਟਰ ਕਤਲ, ਸੁਪਾਰੀ ਕਿਲਿੰਗ ਅਤੇ ਨਸ਼ੇ ਦੀ ਤਸਕਰੀ ‘ਚ ਸ਼ਾਮਿਲ ਹਨ।ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵੇਂ ਗੈਂਗਸਟਰ ਕਈ ਅਪਰਾਧਕ ਤੇ ਗੰਭੀਰ ਮਾਮਲਿਆਂ ‘ਚ ਸ਼ਾਮਿਲ ਹਨ।ਪੁਲਿਸ ਨੇ ਜਦੋਂ ਇਨ੍ਹਾਂ ਨੂੰ ਘੇਰਾ ਪਾਇਆ ਤਾਂ ਇਨ੍ਹਾਂ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ।

Tags: encountergangsterjalandharLawrence bishnoi gangster Encounterpro punjab tvpunjabPunjabiNews
Share218Tweet137Share55

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.