ਬੁੱਧਵਾਰ, ਜੁਲਾਈ 1, 2026 01:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਦੇ ਮਾਮਲੇ ਤੋਂ ਬਾਅਦ ਕੇਂਦਰ ਨੇ ਪੰਜਾਬ ਸਰਕਾਰ ਨੂੰ ਭੇਜਿਆ ਅਲਰਟ,ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਵਧਾਉਣ ਦੇ ਦਿੱਤੇ ਨਿਰਦੇਸ਼

by propunjabtv
ਦਸੰਬਰ 20, 2021
in ਦੇਸ਼, ਪੰਜਾਬ
0

ਪੰਜਾਬ ‘ਚ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੇਂਦਰ ਸਰਕਾਰ ਐਕਸ਼ਨ ‘ਚ ਆ ਗਈ ਹੈ।ਦਰਅਸਲ, ਕੇਂਦਰ ਨੇ ਪੰਜਾਬ ਸਰਕਾਰ ਨੂੰ ਅਲਰਟ ਜਾਰੀ ਕੀਤਾ ਹੈ, ਜਿਸ ਮੁਤਾਬਕ ਪੰਜਾਬ ‘ਚ ਸਾਰੇ ਧਾਰਮਿਕ ਸਥਾਨ, ਡੇਰਿਆਂ, ਮੰਦਿਰਾਂ, ਗੁਰਦੁਆਰਾ ਸਾਹਿਬ ਅਤੇ ਹੋਰ ਸਾਰੇ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸਦੇ ਨਾਲ ਹੀ ਸੀਸੀਟੀਵੀ ਦੇ ਡੀਵੀਆਰ ‘ਚ ਇੱਕ ਮਹੀਨੇ ਦਾ ਡਾਟਾ ਰੱਖਣ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਹੈ।ਦੱਸਣਯੋਗ ਹੈ ਕਿ, ਕਪੂਰਥਲਾ ‘ਚ ਭੀੜ ਨੇ ਪੁਲਿਸ ਦੀ ਮੌਜੂਦਗੀ ‘ਚ ਇੱਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ।ਨੌਜਵਾਨ ਨੂੰ ਐਤਵਾਰ ਸਵੇਰੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਦੀ ਬੇਅਦਬੀ ਦੇ ਦੋਸ਼ ‘ਚ ਪਿੰਡਾਂ ਵਾਸੀਆਂ ਨੇ ਫੜਿਆ ਸੀ।

ਦੂਜੇ ਪਾਸੇ ਅੰਮ੍ਰਿਤਸਰ ‘ਚ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਸ਼ਨੀਵਾਰ ਨੂੰ ਸ੍ਰੀ ਹਰਮੰਦਿਰ ਸਾਹਿਬ ਇੱਕ ਨੌਜਵਾਨ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ ਉਸ ਨੂੰ ਵੀ ਸਿੱਖਾਂ ਨੇ ਸੋਧਾ ਲਾ ਦਿੱਤਾ ਸੀ।ਮੁੱਖ ਮੰਤਰੀ ਚੰਨੀ ਨੇ ਇਸਦੀ ਡੂੰਘੀ ਜਾਂਚ ਕਰਾਉਣ ਦਾ ਭਰੋਸਾ ਦਿੱਤਾ ਹੈ।

Tags: Center Governmentpunjab government
Share200Tweet125Share50

Related Posts

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.