ਮੰਗਲਵਾਰ, ਸਤੰਬਰ 30, 2025 03:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਹੋਣਗੀਆਂ’-ਹਾਈਕੋਰਟ ਦਾ ਵੱਡਾ ਫੈਸਲਾ

by Gurjeet Kaur
ਜਨਵਰੀ 24, 2024
in ਪੰਜਾਬ
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਕਰਵਾਈਆਂ ਜਾਣਗੀਆਂ। ਵੋਟ ਪਾਉਣ ਲਈ ਆਉਣ ਵਾਲੇ ਕੌਂਸਲਰ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ ਅਤੇ ਸਮਰਥਕ ਦੇ ਆਉਣਗੇ। ਕੌਂਸਲਰਾਂ ਦੀ ਸੁਰੱਖਿਆ ਚੰਡੀਗੜ੍ਹ ਪੁਲਿਸ ਦੀ ਜ਼ਿੰਮੇਵਾਰੀ ਹੈ। ਅਦਾਲਤ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੰਡੀਗੜ੍ਹ ਪੁਲਿਸ ਦੀ ਹੋਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਦਿੰਦਿਆਂ ਕਿਹਾ ਸੀ ਕਿ ਚੋਣਾਂ ਲਈ 6 ਫਰਵਰੀ ਦੀ ਤਰੀਕ ਬਹੁਤ ਲੇਟ ਹੈ। ਅੱਜ ਚੋਣਾਂ ਨੂੰ ਲੈਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ ਕਿ ਚੋਣਾਂ 6 ਫਰਵਰੀ ਤੋਂ ਪਹਿਲਾਂ ਕਦੋਂ ਕਰਵਾਈਆਂ ਜਾਣਗੀਆਂ। ਅਦਾਲਤ ਨੇ ਕਿਹਾ ਕਿ ਜੇਕਰ ਸਹੀ ਤਰੀਕ ਤੈਅ ਨਹੀਂ ਹੈ ਤਾਂ ਫਿਰ ਅਦਾਲਤ ਚੋਣਾਂ ਦੀ ਤਰੀਕ ਤੈਅ ਕਰੇਗੀ। ਜੋ ਕਿ ਅਦਾਲਤ ਵੱਲੋਂ ਤੈਅ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਪਹਿਲਾਂ 18 ਜਨਵਰੀ ਨੂੰ ਹੋਣੀ ਸੀ ਪਰ ਚੋਣ ਅਧਿਕਾਰੀ ਦੀ ਸਿਹਤ ਵਿਗੜ ਜਾਣ ਕਾਰਨ ਵੋਟਾਂ ਤੋਂ ਕੁਝ ਸਮਾਂ ਪਹਿਲਾਂ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। 18 ਜਨਵਰੀ ਨੂੰ ਚੋਣਾਂ ਨਾ ਹੋਣ ਕਾਰਨ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

Tags: chandigarhchandigarh mayer Electionhighcourtpro punjab tvPunjabiNews
Share219Tweet137Share55

Related Posts

ਤਿਉਹਾਰਾਂ ਦੇ ਸੀਜ਼ਨ ‘ਚ ਯਾਤਰੀਆਂ ਲਈ ਰਾਹਤ, ਰੇਲਵੇ ਨੇ ਪੰਜਾਬ ‘ਚ ਕਈ ਟ੍ਰੇਨਾਂ ਦੇ ਸਟਾਪੇਜ ਕੀਤੇ ਬਹਾਲ

ਸਤੰਬਰ 30, 2025

ਕੇਂਦਰੀ ਰਾਜ ਮੰਤਰੀ ਅਜੈ ਟਮਟਾ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਸਤੰਬਰ 30, 2025

CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ

ਸਤੰਬਰ 30, 2025

ਪੰਜਾਬੀ ਭਾਸ਼ਾ ਓਲੰਪੀਆਡ ਰਾਹੀਂ, ਮਾਨ ਸਰਕਾਰ ਨੇ ਨੌਜਵਾਨ ਪੀੜ੍ਹੀ ਵਿੱਚ ਜਗਾਈ “ਪੰਜਾਬੀਅਤ” ਦੀ ਭਾਵਨਾ

ਸਤੰਬਰ 30, 2025

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ! ਵਧਾਈ ਗਈ ਰਾਹਤ ਰਾਸ਼ੀ

ਸਤੰਬਰ 30, 2025

MIG-21 ਦੀ ਵਿਦਾਈ ਸਮੇਂ ਡਿਊਟੀ ‘ਚ ਲਾਪਰਵਾਹੀ ਕਾਰਨ ਮਹਿਲਾ ਪੁਲਿਸ ਮੁਲਾਜ਼ਮ ਸਸਪੈਂਡ

ਸਤੰਬਰ 30, 2025
Load More

Recent News

Google ਹੁਣ ਤੁਹਾਡੇ ਫੋਨ ਤੇ ਰਖੇਗਾ ਨਜ਼ਰ, Chrome ਤੇ Gemini ‘ਚ ਹੋਇਆ ਇਹ ਵੱਡਾ ਬਦਲਾਅ

ਸਤੰਬਰ 30, 2025

ਤਿਉਹਾਰਾਂ ਦੇ ਸੀਜ਼ਨ ‘ਚ ਯਾਤਰੀਆਂ ਲਈ ਰਾਹਤ, ਰੇਲਵੇ ਨੇ ਪੰਜਾਬ ‘ਚ ਕਈ ਟ੍ਰੇਨਾਂ ਦੇ ਸਟਾਪੇਜ ਕੀਤੇ ਬਹਾਲ

ਸਤੰਬਰ 30, 2025

ਕੇਂਦਰੀ ਰਾਜ ਮੰਤਰੀ ਅਜੈ ਟਮਟਾ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਸਤੰਬਰ 30, 2025

CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ

ਸਤੰਬਰ 30, 2025

ਪੰਜਾਬੀ ਭਾਸ਼ਾ ਓਲੰਪੀਆਡ ਰਾਹੀਂ, ਮਾਨ ਸਰਕਾਰ ਨੇ ਨੌਜਵਾਨ ਪੀੜ੍ਹੀ ਵਿੱਚ ਜਗਾਈ “ਪੰਜਾਬੀਅਤ” ਦੀ ਭਾਵਨਾ

ਸਤੰਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.