ਮੰਗਲਵਾਰ, ਨਵੰਬਰ 17, 2026 01:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

by Gurjeet Kaur
ਜਨਵਰੀ 25, 2024
in ਪੰਜਾਬ
0
ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
 
ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ।
ਵਿੱਕੀ ਘਨੌਰ ਨੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਸੂਬਾ ਸਰਕਾਰ ਨਾਲ ਰਾਬਤਾ ਕਰਕੇ ਅਦਾਰੇ ਵਿਚ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੇ ਉਪਰਾਲੇ ਵੀ ਕਰਨਗੇ।
ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਭਲਾਈ ਨੂੰ ਯਕੀਨੀ ਬਣਾਉਣਗੇ।
ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘਨੌਰ ਦੇ ਮਨਿੰਦਰਜੀਤ ਸਿੰਘ ਵਿੱਕੀ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਨ।
ਇਸ ਮੌਕੇ ਬੁੱਧ ਰਾਮ ਐੱਮ. ਐਲ. ਏ ਬੁਢਲਾਡਾ,ਰਮਨ ਬਹਿਲ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ,ਦੇਵ ਮਾਨ ਐੱਮ.ਐਲ.ਏ ਨਾਭਾ, ਜੇ. ਪੀ.ਸਿੰਘ ਚੇਅਰਮੈਨ ਟੈਕਨੀਕਲ ਐਜੂਕੇਸ਼ਨ,ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ ਕੋਨਵੇਅਰ, ਪ੍ਰਭਜੋਤ ਕੌਰ ਚੇਅਰਮੈਨ ਪਲੇਨਿੰਗ ਬੋਰਡ ਮੋਹਾਲੀ,ਸੁਰਿੰਦਰ ਪਾਲ ਸ਼ਰਮਾ ਚੇਅਰਮੈਨ ਸੁਧਾਰ ਟਰੱਸਟ ਨਾਭਾ, ਜੱਸੀ ਸੋਹੀਆਂ ਚੇਅਰਮੈਨ ਪਲੇਨਿੰਗ ਬੋਰਡ ਪਟਿਆਲਾ, ਮੇਘ ਚੰਦ ਸ਼ੇਰਮਾਜਰਾ ਚੇਅਰਮੈਨ ਸੁਧਾਰ ਟਰੱਸਟ ਪਟਿਆਲਾ,ਬਲਜਿੰਦਰ ਸਿੰਘ ਚੋਂਦਾ ਚੇਅਰਮੈਨ ਸੁਧਾਰ ਟਰੱਸਟ, ਲਵੇਸ ਮਿੱਤਲ ਪੁੱਤਰ ਐਮ.ਐਲ.ਏ ਨੀਨਾ, ਮਿੱਤਲ, ਰਾਜਵੰਤ ਸਿੰਘ ਘੁਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ,ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਸੁਖਵਿੰਦਰ ਕੌਰ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਆਦਿ ਹਾਜ਼ਰ ਸਨ।
Tags: ਪੰਜਾਬ ਹੈਲਥ ਕਾਰਪੋਰੇਸ਼ਨਮਨਿੰਦਰਜੀਤ ਸਿੰਘ ਵਿੱਕੀ ਘਨੌਰਵਾਈਸ ਚੇਅਰਮੈਨ
Share210Tweet131Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result