ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ | ਇਸ ਵਿੱਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਪੰਜਾਬ ਪੁਲਿਸ ਦੇ 2 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਗੈਂਗਸਟਰਾਂ ਦਾ ਐਨਕਾਊਂਟਰ; ਕੇਂਦਰ ਸਰਕਾਰ 25 ਕਰਮਚਾਰੀਆਂ ਨੂੰ ਕਰੇਗੀ ਸਨਮਾਨਿਤ