ਸ਼ਨੀਵਾਰ, ਅਗਸਤ 2, 2025 02:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਸਿੰਮੀ ਚਾਹਲ ਅਤੇ ਇਮਰਾਨ ਅੱਬਾਸ ਅਭਿਨੀਤ “ਜੀ ਵੇ ਸੋਹਣਿਆ ਜੀ” ਦੀ ਰੋਮੈਂਟਿਕ ਲਵ ਸਟੋਰੀ ਦਾ ਟ੍ਰੇਲਰ ਹੋਇਆ ਰਿਲੀਜ਼

by Gurjeet Kaur
ਜਨਵਰੀ 26, 2024
in ਪਾਲੀਵੁੱਡ, ਮਨੋਰੰਜਨ
0

ਸਿੰਮੀ ਚਾਹਲ ਅਤੇ ਇਮਰਾਨ ਅੱਬਾਸ ਅਭਿਨੀਤ “ਜੀ ਵੇ ਸੋਹਣਿਆ ਜੀ” ਦੀ ਰੋਮੈਂਟਿਕ ਲਵ ਸਟੋਰੀ ਦਾ ਟ੍ਰੇਲਰ ਹੋਇਆ ਰਿਲੀਜ਼, ਫਿਲਮ 16 ਫਰਵਰੀ, 2024 ਨੂੰ ਹੋਵੇਗੀ ਸਿਨੇਮਾ ਘਰਾਂ ‘ਚ ਰਿਲੀਜ਼”

ਸਮਾਂ ਆ ਗਿਆ ਹੈ ਕਿ ਸਾਨੂੰ ਇੱਕ ਸ਼ਾਨਦਾਰ ਟ੍ਰੇਲਰ ਰਾਹੀਂ ਫਿਲਮ, “ਜੀ ਵੇ ਸੋਹਣਿਆ ਜੀ” ਦੀ ਇੱਕ ਝਲਕ ਦੇਖਣ ਦਾ ਮੌਕਾ ਮਿਲੇਗਾ, ਜਿਸ ਵਿੱਚ ਅਸੀਂ ਪਹਿਲੀ ਵਾਰ ਸਿਮੀ ਚਹਿਲ ਅਤੇ ਇਮਰਾਨ ਅੱਬਾਸ ਨੂੰ ਇਕੱਠੇ ਦੇਖਾਂਗੇ। ਫਿਲਮ ਥਾਪਰ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ; ਅਤੇ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ ਅਤੇ ਡਾ. ਪ੍ਰਭਜੋਤ ਸਿੱਧੂ ਦੁਆਰਾ ਨਿਰਮਿਤ ਅਤੇ ਸਰਲਾ ਰਾਣੀ ਦੁਆਰਾ ਸਹਿ-ਨਿਰਮਿਤ ਹੈ। ਇਹ ਫਿਲਮ U&I ਫਿਲਮਾਂ ਅਤੇ VH ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ ਅਤੇ ਓਮਜੀ ਗਰੁੱਪ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤਾ ਜਾਵੇਗਾ। ਫਿਲਮ ਦੇ ਟ੍ਰੇਲਰ ਦੇ ਨਾਲ, ਫਿਲਮ ਦਾ ਮਿਊਜ਼ਿਕ ਯੂ ਐਂਡ ਆਈ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ।ਦਰਸ਼ਕ ਇਸ ਫਿਲਮ ਨੂੰ 16 ਫਰਵਰੀ 2024 ਨੂੰ ਸਿਨੇਮਾਘਰਾਂ ਵਿੱਚ ਦੇਖਣਗੇ।

 

 

“ਜੀ ਵੇ ਸੋਹਣਿਆ ਜੀ” ਦੇ ਖੂਬਸੂਰਤ ਟ੍ਰੇਲਰ ਵਿੱਚ ਦਰਸ਼ਕ ਪਹਿਲੀ ਵਾਰ ਸਿਮੀ ਚਾਹਲ ਅਤੇ ਇਮਰਾਨ ਅੱਬਾਸ ਦੀ ਆਨ-ਸਕਰੀਨ ਕੈਮਿਸਟਰੀ ਦੇਖਣ ਨੂੰ ਮਿਲੇਗੀ। ਟ੍ਰੇਲਰ ਰੋਮਾਂਸ ਦੀ ਇੱਕ ਅਜਿਹੀ ਕਹਾਣੀ ਬਿਆਨ ਕਰੇਗੀ ਜੋ ਜੋੜੀਆਂ ਨੂੰ ਪਿਆਰ ਕਰਨ ਦਾ ਇੱਕ ਨਵਾਂ ਰਾਹ ਦੇਣਗੇ, ਇਸਦੇ ਨਾਲ ਹੀ ਕਹਾਣੀ ਇੱਕ ਮਿਊਜ਼ਿਕਲ ਲਵ-ਸਟੋਰੀ ਹੈ ਜੋ ਪਿਆਰ ਦੇ ਨਾਲ -ਨਾਲ ਤਕਰਾਰ ਦੀ ਦਾਸਤਾਨ ਦਿੰਦਾ ਹੈ। “ਜੀ ਵੇ ਸੋਹਣਿਆ ਜੀ” ਦਰਸ਼ਕਾਂ ਨੂੰ ਆਪਣੇ ਪਿਆਰ ਅਤੇ ਕਨੈਕਸ਼ਨ ਦੀ ਦਿਲੀ ਕਹਾਣੀ ਨਾਲ ਲੁਭਾਉਣ ਲਈ ਤਿਆਰ ਹੈ।

ਫਿਲਮ ਦੇ ਨਿਰਮਾਤਾਵਾਂ ਨੇ ਕਿਹਾ, “ਫਿਲਮ ਵਿੱਚ ਸ਼ਾਨਦਾਰ ਸਟਾਰਕਾਸਟ ਹੋਣ ਤੋਂ ਇਲਾਵਾ, ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਸਾਡਾ ਆਤਮਵਿਸ਼ਵਾਸ ਵਧਿਆ ਹੈ, ਅਸੀਂ ਦਰਸ਼ਕਾਂ ਦੇ ਪਿਆਰ ਅਤੇ ਉਤਸ਼ਾਹ ਲਈ ਧੰਨਵਾਦ ਹਾਂ। ਸਾਨੂੰ ਯਕੀਨ ਹੈ ਕਿ ਦਰਸ਼ਕ ਸਕਰੀਨ ‘ਤੇ ਸ਼ਾਨਦਾਰ ਜੋੜੀ ਨੂੰ ਦੇਖ ਕੇ ਬਹੁਤ ਖੁਸ਼ ਹੋਣਗੇ।”

“ਜੀ ਵੇ ਸੋਹਣਿਆ ਜੀ” ਦੇ ਲੇਖਕ ਅਤੇ ਨਿਰਦੇਸ਼ਕ, ਥਾਪਰ ਨੇ ਟ੍ਰੇਲਰ ਲਾਂਚ ‘ਤੇ ਉਤਸ਼ਾਹ ਜ਼ਾਹਰ ਕਰਦੇ ਹੋਏ, ਸਾਂਝਾ ਕੀਤਾ, “ਇਸ ਫਿਲਮ ਨੂੰ ਬਣਾਉਣਾ ਪਿਆਰ ਦੀ ਮਿਹਨਤ, ਭਾਵਨਾਵਾਂ ਅਤੇ ਸੱਭਿਆਚਾਰਕ ਕਲਚਰ ਦੀ ਕਹਾਣੀ ਦੇ ਨਾਲ ਬੁਣਿਆ ਗਿਆ ਹੈ। ਟ੍ਰੇਲਰ ਇੱਕ ਕਹਾਣੀ ਦੀ ਝਲਕ ਪੇਸ਼ ਕਰਦਾ ਹੈ ਜੋ ਜ਼ਿੰਦਗੀ ਦੇ ਵਿੱਚ ਪਿਆਰ ਦੇ ਰੰਗਾਂ ਨੂੰ ਦਰਸਾਉਂਦਾ ਹੈ। ਦਰਸ਼ਕਾਂ ਲਈ ਸਾਡੇ ਨਾਲ ਇਸ ਸਿਨੇਮਿਕ ਸਫ਼ਰ ਦੀ ਸ਼ੁਰੂਆਤ ਕਰਨ ਲਈ ਉਤਸੁਕ ਹਾਂ।”

ਫਿਲਮ “ਜੀ ਵੇ ਸੋਹਣਿਆ ਜੀ” 16 ਫਰਵਰੀ 2024 ਨੂੰ ਸਿਨੇਮਾਘਰਾਂ ਦੀ ਸ਼ਾਨ ਬਣਨ ਜਾ ਰਹੀ ਹੈ!

Tags: Jee Ve Sohnia Ji moviepollywoodpro punjab tvPunjabi new moviesimmi chahalSimmi Chahal and Imran Abbas
Share218Tweet136Share55

Related Posts

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025
Load More

Recent News

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਕਾਸ਼ੀ ਪਹੁੰਚੇ PM ਮੋਦੀ, 2000 ਕਰੋੜ ਦਾ Project ਕੀਤਾ Launch

ਅਗਸਤ 2, 2025

Skin Care Tips: ਸਿਰਫ ਇਸ ਫਲ ਦੇ ਛਿਲਕੇ ਨਾਲ ਬਣੇਗਾ ਚਿਹਰੇ ਲਈ SCRUB, ਲਗਾਉਣ ਨਾਲ ਚਿਹਰੇ ‘ਤੇ ਆਏਗਾ ਵੱਖਰਾ ਨਿਖਾਰ

ਅਗਸਤ 2, 2025

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.