ਸੋਮਵਾਰ, ਜੁਲਾਈ 14, 2025 08:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

by Gurjeet Kaur
ਫਰਵਰੀ 2, 2024
in ਪੰਜਾਬ
0
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ
ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ
 
ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।
ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ, ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ  ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।
Tags: aappro punjab tvpunjabpunjab governmentਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ
Share208Tweet130Share52

Related Posts

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025

ਪੰਜਾਬ ਸਿੱਖਿਆ ਵਿਭਾਗ ਕਰਨ ਜਾ ਰਿਹਾ ਵੱਡੀ ਭਰਤੀ, ਮੰਤਰੀ ਹਰਜੋਤ ਬੈਂਸ ਨੇ ਕੀਤਾ ਅਹਿਮ ਐਲਾਨ

ਜੁਲਾਈ 14, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025
Load More

Recent News

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

ਹੁਣ ਸਿਗਰਟ ਵਾਂਗ ਸਮੋਸਾ ਜਲੇਬੀ ‘ਤੇ ਵੀ ਲੱਗੇਗੀ ਚਿਤਾਵਨੀ, ਸਿਹਤ ਮੰਤਰਾਲੇ ਨੇ ਕੀਤਾ ਐਲਾਨ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.