ਬੁੱਧਵਾਰ, ਸਤੰਬਰ 30, 2026 12:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘Drippy’ ਨੇ ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ: ਵੀਡੀਓ

by Gurjeet Kaur
ਫਰਵਰੀ 2, 2024
in ਪਾਲੀਵੁੱਡ, ਮਨੋਰੰਜਨ
0

ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖਬਰ ਹੈ। ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ‘Drippy’ ਨਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਦੱਸ ਦੇਈਏ ਕਿ ਮੂਸੇਵਾਲਾ ਦਾ ਇਹ ਗੀਤ ਸਵੇਰੇ 10.02 ਮਿੰਟ ‘ਤੇ ਰਿਲੀਜ਼ ਹੋਇਆ। ਕੁਝ ਹੀ ਮਿੰਟਾਂ ਗੀਤ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਲੱਖਾਂ ਦੀ ਗਿਣਤੀ ਵਿਚ ਲੋਕਾਂ ਨੇ ਇਸ ਗੀਤ ਨੂੰ ਸੁਣਿਆ। ਗੀਤ ਦੇ ਬੋਲ ਕਾਫੀ ਧਾਕੜ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਦੋਂ ਮੂਸੇਵਾਲਾ ਦੇ ਗੀਤ ਰਿਲੀਜ਼ ਹੋਏ ਹਨ, ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਖੂਬ ਪਿਆਰ ਮਿਲਿਆ ਹੈ। “ਜੱਟਾ ਵੇ ਜੱਟਾ ਕਿਵੇਂ ਐ” ਦੇ ਬੋਲਾਂ ਤੋਂ ਸਿੱਧੂ ਮੂਸੇਵਾਲਾ ਦਾ ‘Drippy’ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਯੂ ਟਿਊਬ ਰਿਲੀਜ਼ ਕੀਤਾ ਗਿਆ। ਗੀਤ ਦਾ ਅਜੇ ਆਡੀਓ ਟਰੈਕ ਰਿਲੀਜ਼ ਕੀਤਾ ਗਿਆ ਹੈ ਤੇ ਵੀਡੀਓ ਬਾਅਦ ਵਿਚ ਰਿਲੀਜ਼ ਕੀਤੀ ਜਾਵੇਗੀ।

ਮੂਸੇਵਾਲਾ ਦੇ ਫੈਨ ਵਿਚ ਗਾਣੇ ਨੂੰ ਲੈ ਕੇ ਜ਼ਬਰਦਸਤ ਕ੍ਰੇਜ਼ ਦੇਖਿਆ ਗਿਆ। ਇਹ Drippy ਗਾਣਾ 3.17 ਮਿੰਟ ਦਾ ਹੈ। ਇਸ ਵਿਚ ਮੂਸੇਵਾਲਾ ਨਾਲ ਰੈਪਰ Mxrci ਦਾ ਰੈਪ ਵੀ ਸ਼ਾਮਲ ਹੈ। ਪੁੱਤਰ ਦੇ ਨਵੇਂ ਗਾਣੇ ਨੂੰ ਪਿਆਰ ਮਿਲਦਾ ਦੇਖ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਖੁਸ਼ ਹਨ।

ਮੂਸੇਵਾਲਾ ਦੀ ਮਾਂ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦਾ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਜ਼ਿੰਦਾ ਹੈ।ਇਹ ਨਵਾਂ ਗਾਣਾ ਸਿੱਧੂ ਦੇ ਫੈਨਸ ਨੂੰ ਉਨ੍ਹਾਂ ਵੱਲੋਂ ਤੋਹਫਾ ਹੈ। ਮੂਸੇਵਾਲਾ ਦੀ ਮੌਤ ਦੇ ਬਾਅਦ ਪਰਿਵਾਰ ਵੱਲੋਂ ਰਿਲੀਜ਼ ਕੀਤਾ ਗਿਆ ਇਹ 6ਵਾਂ ਗਾਣਾ ਹੈ।

 

Tags: #JusticeforSidhuMoosewala:DrippyDrippy New SongmansamoosaNew Song Drippypunjabi singer sidhu moosewalasidhu moosewalaSidhu Moosewala New song drippy
Share402Tweet252Share101

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.