ਸ਼ੁੱਕਰਵਾਰ, ਅਪ੍ਰੈਲ 10, 2026 01:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ

by Gurjeet Kaur
ਫਰਵਰੀ 7, 2024
in ਪੰਜਾਬ
0
ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ
ਮਾਨ ਸਰਕਾਰ ਨੇ 13471 ਨਹਿਰੀ ਖਾਲੇ ਬਹਾਲ ਕਰਕੇ ਟੇਲ-ਐਂਡ ਤੱਕ ਪਾਣੀ ਪੁੱਜਦਾ ਕੀਤਾ
ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਨੇ ਪਿਛਲੇ 22 ਮਹੀਨਿਆਂ ਦੌਰਾਨ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 15 ਲੱਖ ਤੋਂ ਵੱਧ ਟਿਊਬਵੈਲ ਖੁੱਲ੍ਹੇ ਖਾਲਾਂ ਰਾਹੀਂ 50 ਤੋਂ 55 ਫ਼ੀਸਦੀ ਕੁਸ਼ਲਤਾ ਨਾਲ 29 ਲੱਖ ਹੈਕਟੇਅਰ ਰਕਬੇ ਦੀ ਸਿੰਜਾਈ ਕਰਦੇ ਹਨ ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। ਅੰਦਾਜ਼ਨ 20 ਤੋਂ 25 ਫ਼ੀਸਦੀ ਪਾਣੀ ਖੁੱਲ੍ਹੇ ਖਾਲਾਂ, ਜੋ ਜ਼ਿਆਦਾਤਰ ਕੱਚੇ ਹਨ, ਵਿੱਚ ਵਿਅਰਥ ਜਾਂਦਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਕਰੀਬ 10 ਹਜ਼ਾਰ ਹੈਕਟੇਅਰ ਰਕਬਾ ਖੁੱਲ੍ਹੇ ਖਾਲਾਂ ਅਧੀਨ ਹੋਣ ਕਰਕੇ ਖੇਤੀ ਉਤਪਾਦਕਤਾ ਤੋਂ ਵਾਂਝਾਂ ਰਹਿ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਨ ਦੇ ਸਨਮੁਖ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਾਉਣ ਦਾ ਤਹੱਈਆ ਕੀਤਾ ਹੈ ਜਿਸ ਤਹਿਤ ਸਰਕਾਰ ਨੇ 13471 ਨਹਿਰੀ ਖਾਲਿਆਂ ਨੂੰ ਬਹਾਲ ਕੀਤਾ ਹੈ ਅਤੇ ਹੁਣ ਹਰ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਣ ਲੱਗਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਜਾਈ ਲਈ ਟਿਊਬਵੈਲਾਂ ਅਤੇ ਨਹਿਰੀ ਸਰੋਤਾਂ ਤੋਂ ਇਲਾਵਾ ਕਿਸਾਨਾਂ ਨੂੰ ਜ਼ਮੀਨਦੋਜ਼ ਪਾਈਪਲਾਈਨ ਪ੍ਰਣਾਲੀ (ਯੂ.ਜੀ.ਪੀ.ਐਸ) ਰਾਹੀਂ ਸਿੰਜਾਈਯੋਗ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਪਾਈਪਾਂ, ਨਹਿਰੀ ਮੋਘਿਆਂ, ਸਾਂਝੇ ਜਾਂ ਨਿੱਜੀ ਟਿਊਬਵੈਲਾਂ, ਪਿੰਡਾਂ ਦੇ ਛੱਪੜਾਂ, ਫਾਰਮ ਵਾਟਰ ਸਟੋਰੇਜ ਟੈਂਕਾਂ, ਸੀਵੇਜ ਟਰੀਟਮੈਂਟ ਪਲਾਂਟਾਂ, ਸਾਲਾਨਾ ਜਾਂ ਮੌਸਮੀ ਨਦੀਆਂ ਤੋਂ ਖੇਤਾਂ ਤੱਕ ਜ਼ਮੀਨ ਤੋਂ ਘੱਟੋ-ਘੱਟ 3 ਫੁੱਟ ਹੇਠਾਂ ਦੱਬੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤਕਨੀਕ ਕਈ ਦਹਾਕਿਆਂ ਤੋਂ ਖੇਤਾਂ ਅਤੇ ਸਿੰਜਾਈ ਪਾਣੀ ਦੀ ਸੁਚੱਜੀ ਵਰਤੋਂ ਲਈ ਬਹੁਤ ਕਾਮਯਾਬ ਹੈ ਅਤੇ ਜ਼ਿਆਦਾਤਰ ਕਿਸਾਨਾਂ ਦੀ ਪਸੰਦ ਵੀ ਹੈ।
ਉਨ੍ਹਾਂ ਕਿਹਾ ਕਿ ਆਈ.ਸੀ.ਏ.ਆਰ, ਨਾਬਾਰਡ ਅਤੇ ਪੀ.ਏ.ਯੂ. ਲੁਧਿਆਣਾ ਦੀਆਂ ਰਿਪੋਰਟਾਂ ਅਨੁਸਾਰ ਜ਼ਮੀਨਦੋਜ਼ ਪਾਈਪਲਾਈਨ ਪ੍ਰਣਾਲੀ ਭੂਮੀ ਦੀ ਸਮਰੱਥਾ ਅਨੁਸਾਰ 10 ਤੋਂ 20 ਫ਼ੀਸਦੀ ਪਾਣੀ ਤੇ ਮਜ਼ਦੂਰੀ ਦੀ ਬੱਚਤ ਕਰਦੀ ਹੈ ਅਤੇ ਘੱਟ ਸਮੇਂ ਵਿੱਚ ਸਿੰਜਾਈ ਲਈ ਕੁਸ਼ਲ ਤਕਨੀਕ ਹੈ। ਇਸ ਤੋਂ ਇਲਾਵਾ ਖੁੱਲ੍ਹੇ ਖਾਲਾਂ ਨੂੰ ਜ਼ਮੀਨਦੋਜ਼ ਪਾਈਪਲਾਈਨ ਨਾਲ ਬਦਲ ਕੇ ਲਗਭਗ 1 ਫ਼ੀਸਦੀ ਜ਼ਮੀਨ ਨੂੰ ਖੇਤੀ ਅਧੀਨ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਨਾ-ਕੇਵਲ ਸਤਹੀ ਪਾਣੀ ਦੀ ਸੁਚੱਜੀ ਵਰਤੋਂ ਕਰਦੀ ਹੈ, ਸਗੋਂ ਜ਼ਮੀਨਦੋਜ਼ ਪਾਣੀ ਦੀ ਬੱਚਤ ਲਈ ਵੀ ਮਦਦਗਾਰ ਹੈ।
ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੇ ਪਿਛਲੇ ਕਰੀਬ 22 ਮਹੀਨਿਆਂ ਦੌਰਾਨ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਰਾਹੀਂ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ ਸੂਬੇ ਵਿੱਚ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ ਹੈ।
Tags: ਚੇਤਨ ਸਿੰਘ ਜੌੜਾਮਾਜਰਾਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ
Share205Tweet128Share51

Related Posts

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.