ਸੋਮਵਾਰ, ਫਰਵਰੀ 2, 2026 07:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦਾ ਹੋਇਆ ਗੋਇੰਦਵਾਲ ਥਰਮਲ ਪਲਾਂਟ, ਪਾਵਰਕੌਮ ਨੇ ਭਰੇ 1080 ਕਰੋੜ ਰੁ.

by Gurjeet Kaur
ਫਰਵਰੀ 7, 2024
in ਪੰਜਾਬ
0

ਪੰਜਾਬ ਸਰਕਾਰ ਨੂੰ ਰਸਮੀ ਤੌਰ ’ਤੇ ਗੋਇੰਦਵਾਲ ਥਰਮਲ ਪਲਾਂਟ’ ਦਾ ਮਿਲ ਗਿਆ ਹੈ। ਦਰਅਸਲ ਗੋਇੰਦਵਾਲ ਥਰਮਲ ਪਲਾਂਟ ਖਰੀਦਣ ਵਾਸਤੇ ਪਾਵਰਕੌਮ ਨੇ ਪਾਵਰ ਫਾਇਨਾਂਸ ਕਾਰਪੋਰੇਸ਼ਨ ਤੋਂ 1080 ਕਰੋੜ ਦਾ ਕਰਜ਼ਾ ਲਿਆ ਹੈ। ਕੇਂਦਰੀ ਕਾਰਪੋਰੇਸ਼ਨ ਨੇ ਕੁਝ ਸਮਾਂ ਪਹਿਲਾ 1080 ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਸੀ। ਥਰਮਲ ਪਾਵਰਕੌਮ ਵੱਲੋਂ ਹੀ ਇਹ ਕਰਜ਼ਾ ਭਰਿਆ ਜਾਣਾ ਹੈ।

ਜਾਣੋ ਗੋਇੰਦਵਾਲ ਪਲਾਂਟ ਬਾਰੇ
ਦੱਸਣਯੋਗ ਹੈ ਕਿ ਗੋਇੰਦਵਾਲ ਪਲਾਂਟ ਅਪਰੈਲ 2016 ਵਿਚ ਚਾਲੂ ਹੋਇਆ ਸੀ। ਇਹ ਥਰਮਲ 1075 ਏਕੜ ਵਿਚ ਸਥਾਪਿਤ ਹੈ। ਪਾਵਰਕੌਮ ਨੂੰ ਇਸ ਸੌਦੇ ‘ਚ 400 ਏਕੜ ਖ਼ਾਲੀ ਜ਼ਮੀਨ ਵੀ ਮਿਲ ਗਈ ਹੈ। ਬੈਂਕਰਜ਼ ਵੱਲ ਨਿਯੁਕਤ ਰੈਜ਼ਲਿਊਸ਼ਨ ਪ੍ਰੋਫੈਸ਼ਨਲ’ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ‘ਚ ‘ਗੋਇੰਦਵਾਲ ਥਰਮਲ ਪਲਾਂਟ ਦਾ ਮੁਕੰਮਲ ਕੰਟਰੋਲ ਪੰਜਾਬ ਸਰਕਾਰ ਨੂੰ ਦੇ ਦਿੱਤਾ।

540 ਮੈਗਾਵਾਟ ਦਾ ‘ਜੀਵੀਕ ਗੋਇੰਦਵਾਲ ਥਰਮਲ ਪਲਾਂਟ 1080 ਕਰੋੜ ਰੁਪਏ ਵਿਚ ਖ਼ਰੀਦਿਆ। ਹੈਦਰਾਬਾਦ ਦੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਨੇ 22 ਦਸੰਬਰ 2023 ਨੂੰ ਪ੍ਰਵਾਨਗੀ ਦੇ ਦਿੱਤੀ ਸੀ। 10 ਜੂਨ 2023 ਨੂੰ ਗੋਇੰਦਵਾਲ ਥਰਮਲ ਨੂੰ ਖ਼ਰੀਦਣ ਲਈ ਹਰੀ ਝੰਡੀ ਦਿੱਤੀ ਸੀ। ਪਾਵਰਕੌਮ ਨੇ ਸਰਕਾਰੀ ਪ੍ਰਵਾਨਗੀ ਮਗਰੋਂ ਜੂਨ 2023 ਵਿਚ ਹੀ ਥਰਮਲ ਖ਼ਰੀਦਣ ਲਈ ਵਿੱਤੀ ਬਿੱਡ ਪਾ ਦਿੱਤੀ ਸੀ। ਪਾਵਰਕੌਮ ਨੇ 1080 ਕਰੋੜ ਰੁਪਏ ਭਰੇ। ਬੀਤੇ ਦਿਨੀ ਬੈਂਕਰਜ਼ ਵੱਲ ਨਿਯੁਕਤ ਰੈਜ਼ਲਿਊਸ਼ਨ ਪ੍ਰੋਫੈਸ਼ਨਲ’ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ‘ਚ ‘ਗੋਇੰਦਵਾਲ ਥਰਮਲ ਪਲਾਂਟ ਦਾ ਮੁਕੰਮਲ ਕੰਟਰੋਲ ਪੰਜਾਬ ਸਰਕਾਰ ਨੂੰ ਦੇ ਦਿੱਤਾ ਗਿਆ।

ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 11 ਫਰਵਰੀ ਨੂੰ ਹਲਕਾ ਖਡੂਰ ਸਾਹਿਬ ਦੀ ਰੈਲੀ ਮੌਕੇ ਗੋਇੰਦਵਾਲ ਥਰਮਲ ਪਲਾਂਟ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨਗੇ। ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਮੂਲੀਅਤ ਕਰਨਗੇ। ਚੇਤੇ ਰਹੇ ਕਿ ਪੰਜਾਬ ਸਰਕਾਰ ਨੇ 540 ਮੈਗਾਵਾਟ ਦਾ ‘ਜੀਵੀਕੇ ਗੋਇੰਦਵਾਲ ਥਰਮਲ ਪਲਾਂਟ’ 1080 ਕਰੋੜ ਰੁਪਏ ਵਿਚ ਖ਼ਰੀਦਿਆ ਹੈ ਜਿਸ ਨੂੰ ਹੈਦਰਾਬਾਦ ਦੇ ‘ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ’ ਨੇ 22 ਦਸੰਬਰ 2023 ਨੂੰ ਪ੍ਰਵਾਨਗੀ ਦੇ ਦਿੱਤੀ ਸੀ।

ਪ੍ਰਾਈਵੇਟ ਸੈਕਟਰ ਤੋਂ ਇਹ ਪਬਲਿਕ ਸੈਕਟਰ ਵੱਲ ਮੋੜਾ ਕੱਟਿਆ ਗਿਆ। ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪਾਵਰਕੌਮ ਦੇ ਸੀਐੱਮਡੀ ਬਲਦੇਵ ਸਿੰਘ ਸਰਾਂ ਨੇ ਕਰੀਬ ਸੱਤ ਮਹੀਨੇ ਇਸ ਥਰਮਲ ਦੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕੀਤੀ।

 

Tags: Goindwal Sahib Power Plantpunjab cm bhagwant mannpunjab newspunjabi news
Share215Tweet135Share54

Related Posts

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਜਨਵਰੀ 31, 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.