ਸ਼ੁੱਕਰਵਾਰ, ਸਤੰਬਰ 12, 2025 03:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PRTC ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ ਕਰਤਾ ਵੱਡਾ ਐਲਾਨ

by Gurjeet Kaur
ਫਰਵਰੀ 7, 2024
in ਪੰਜਾਬ
0

ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚਿਤਾਵਨੀ ਦੇ ਦਿੱਤੀ ਹੈ।ਦੱਸਣਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ।ਪਿਛਲੇ ਦਿਨੀਂ ਉਨ੍ਹਾਂ ਵਲੋਂ ਬੱਸਾਂ ‘ਚ ਸਿਰਫ 52 ਸੀਟਾਂ ਬਿਠਾਉਣ ਦਾ ਐਲਾਨ ਕੀਤਾ ਸੀ ਅਤੇ ਅੱਜ ਉਨ੍ਹਾਂ ਵੱਲੋਂ ਗੇਟ ਰੈਲੀ ਕੀਤੀ ਗਈ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਕੱਲ੍ਹ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ।ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇ ਕੱਲ੍ਹ ਦੀ ਮੀਟਿੰਗ ‘ਚ ਕੋਈ ਹੱਲ ਨਾ ਨਿਕਲਿਆ ਤਾਂ 13 ਫਰਵਰੀ ਤੋਂ ਉਹ ਹੜਤਾਲ ‘ਤੇ ਚਲੇ ਜਾਣਗੇ।

ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਸੋਢੀ ਅਤੇ ਹਰਜਿੰਦਰ ਸਿੰਘ ਆਗੂ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਗੇਟ ਰੈਲੀ ਕਰਕੇ ਸਰਕਾਰ ਖਿਲਾਫ ਆਪਣੀ ਨਰਾਜ਼ਗੀ ਜ਼ਾਹਿਰ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕੱਲ੍ਹ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਉਨ੍ਹਾਂ ਦੀ ਮੀਟਿੰਗ ਤੈਅ ਹੈ।ਜੇ ਇਸ ਮੀਟਿੰਗ ‘ਚ ਵੀ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਉਹ 13 ਤਾਰੀਖ ਤੋਂ ਹੜਤਾਲ ‘ਤੇ ਜਾਣਗੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪ੍ਰਸ਼ਾਸਨ ਨਾਲ ਸਹਿਮਤੀ ਬਣੀ ਸੀ ਕਿ ਸਵੇਰੇ ਅਤੇ ਸ਼ਾਮ ਸਮੇਂ 52 ਸਵਾਰੀਆਂ ਤੋਂ ਵੱਧ ਸੀਟਾਂ ‘ਤੇ ਸਵਾਰੀਆਂ ਬਿਠਾਈਆਂ ਜਾਣਗੀਆਂ ਕਿਉਂਕਿ ਉਹ 52 ਸੀਟਾਂ ਅਤੇ 52 ਸਵਾਰੀਆਂ ਹੀ ਬੱਸਾਂ ‘ਚ ਬਿਠਾਉਂਦੇ ਹਨ।ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਬੱਸਾਂ ‘ਚ 52 ਸਵਾਰੀਆਂ ਹੀ ਬਿਠਾਉਣਗੇ।

Tags: Government Bus'slatest newsPro PunjabTvprtcPRTC Bus'sPRTC Employesspunjab news
Share236Tweet148Share59

Related Posts

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025

ਪਟਿਆਲਾ ‘ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਹੋਈ ਹਾ/ਦ*ਸੇ ਦਾ ਸ਼ਿਕਾਰ, ਕਈ ਯਾਤਰੀ ਜ਼.ਖ/ਮੀ

ਸਤੰਬਰ 11, 2025

ਪੰਜਾਬ ‘ਚ ਆਏ ਹੜ੍ਹਾਂ ਨੇ ਬਿਜਲੀ ਵਿਭਾਗ ਦਿੱਤਾ ਵੱਡਾ ਝਟਕਾ

ਸਤੰਬਰ 11, 2025
Load More

Recent News

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.