ਬੁੱਧਵਾਰ, ਅਪ੍ਰੈਲ 8, 2026 10:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

by Gurjeet Kaur
ਫਰਵਰੀ 7, 2024
in ਪੰਜਾਬ
0
ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ
ਅਧਿਕਾਰੀਆਂ ਨੂੰ ਐਨ.ਜੀ.ਓ’ਜ਼ ਅਤੇ ਵੱਖ-ਵੱਖ ਵਿਭਾਗਾਂ ਨਾਲ ਅੰਤਰ ਵਿਭਾਗੀ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ।
ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ  ਡੀ. ਕੇ ਤਿਵਾੜੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ  ਵਿੰਮੀ ਭੁੱਲਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ   ਰਾਜ ਬਹਾਦਰ ਸਿੰਘ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਿਪਟੀ ਡਾਇਰੈਕਟਰ ਸ. ਅਮਰਜੀਤ ਸਿੰਘ ਭੁੱਲਰ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਨੀਤੀਆਂ ਦਾ ਉਦੇਸ਼ ਟਰਾਂਸਜੈਂਡਰ ਵਿਅਕਤੀਆਂ ਲਈ ਆਦਰ, ਸਨਮਾਨ ਅਤੇ ਸਮਰਥਨ ਦਾ ਮਾਹੌਲ ਪੈਦਾ ਕਰਨਾ ਹੈ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਵਿਰੁੱਧ ਵਿਤਕਰੇ ਨੂੰ ਰੋਕਣ ਸਬੰਧੀ ਅਤੇ ਟਰਾਂਸਜੈਂਡਰ ਭਾਈਚਾਰੇ ਲਈ ਬਰਾਬਰੀ ਵਾਲਾ ਅਤੇ ਸਹਾਇਕ ਮਾਹੌਲ ਸਿਰਜਣ ਆਦਿ ਲਈ ਨੀਤੀਆਂ ਉਲੀਕੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟਰਾਂਸਜੈਂਡਰ ਵਿਅਕਤੀਆਂ ਦਾ ਜੀਵਨ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ, ਗ੍ਰਹਿ ਵਿਭਾਗ, ਵਿੱਤ ਵਿਭਾਗ ਅਤੇ ਐਨ.ਜੀ.ਓ’ਜ਼ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।
Tags: aapCabinet Ministerdr baljit kaur
Share210Tweet131Share52

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.