ਮੰਗਲਵਾਰ, ਅਗਸਤ 11, 2026 10:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather: ਪੰਜਾਬ ‘ਚ ਸੰਘਣੀ ਧੁੰਦ ਤੋਂ ਰਾਹਤ, ਮੌਸਮ ਵਿਭਾਗ ਵੱਲੋਂ ਕੋਲਡ ਵੇਵ ਦਾ ਅਲਰਟ ਜਾਰੀ

by Gurjeet Kaur
ਫਰਵਰੀ 8, 2024
in weather update, ਪੰਜਾਬ
0

Punjab Weather News: ਪੰਜਾਬ ‘ਚ ਲੋਕਾਂ ਨੂੰ ਧੁੰਦ ਤੋਂ ਰਾਹਤ ਮਿਲੀ ਹੈ ਪਰ ਠੰਡ ਤੋਂ ਨਹੀਂ।ਪੰਜਾਬ ‘ਚ ਧੁੱਪ ਤਾਂ ਨਿਕਲਦੀ ਹੈ ਪਰ ਨਾਲ ਹੀ ਤੇਜ਼ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ।ਜਿਨ੍ਹਾਂ ਨਾਲ ਸੁੱਕੀ ਠੰਡ ਬਣੀ ਹੋਈ ਹੈ।ਮੌਸਮ ਵਿਭਾਗ ਵਲੋਂ ਪੰਜਾਬ ‘ਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਉੱਤਰੀ ਭਾਰਤ ‘ਚ ਪਹਾੜਾਂ ‘ਤੇ ਬਰਫਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ 0.6 ਡਿਗਰੀ, ਹਰਿਆਣਾ ਵਿੱਚ 0.9 ਡਿਗਰੀ ਅਤੇ ਚੰਡੀਗੜ੍ਹ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ-ਹਰਿਆਣਾ ਵਿੱਚ ਅੱਜ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ ਪਰ ਵਿਜ਼ੀਬਿਲਟੀ ਆਮ ਵਾਂਗ ਰਹੇਗੀ। ਜਿਵੇਂ-ਜਿਵੇਂ ਦਿਨ ਚੜ੍ਹੇਗਾ, ਚੰਗੀ ਧੁੱਪ ਨਿਕਲੇਗੀ। ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਜਿਸ ਦਾ ਮੁੱਖ ਕਾਰਨ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਹਨ।

 

 

Tags: Cold WaveHeavy Rain Alertpro punjab tvpunjab newspunjab weather updatepunjabi newsPunjabiNewswinter
Share240Tweet150Share60

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.