ਸ਼ੁੱਕਰਵਾਰ, ਅਗਸਤ 28, 2026 03:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੀਨਗਰ ‘ਚ 2 ਪੰਜਾਬੀ ਨੌਜਵਾਨਾਂ ਦੀ ਹੱਤਿਆ, ਵੱਡੇ ਸੰਗਠਨ ਨੇ ਲਈ ਜ਼ਿੰਮੇਵਾਰੀ

by Gurjeet Kaur
ਫਰਵਰੀ 8, 2024
in ਪੰਜਾਬ
0

ਸ੍ਰੀਨਗਰ ਵਿੱਚ ਅੱਤਵਾਦੀਆਂ ਨੇ ਟਾਰਗੇਟ ਬਣਾ ਕੇ ਦੋ ਪੰਜਾਬੀ ਨੌਜਵਾਨਾਂ ਨੂੰ ਗੋਲੀ ਮਾਰ ਦਿੱਤੀ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਚਮਿਆਰੀ ਅਜਨਾਲਾ ਵਜੋਂ ਹੋਈ ਹੈ।

ਅੰਮ੍ਰਿਤਪਾਲ ਅਤੇ ਰੋਹਿਤ ਮਸੀਹ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ। ਇਸ ਦੌਰਾਨ ਖਾਬਾ ਕਦਲ ਇਲਾਕੇ ਵਿੱਚ ਦੋ ਲੋਕਾਂ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਗੋਲੀ ਲੱਗ ਨਾਲ ਮਰਨ ਵਾਲੇ ਦੋਵੇਂ ਨੌਜਵਾਨ ਦੋਸਤ ਸਨ। ਇਹ ਦੋਵੇਂ ਨੌਜਵਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੇ ਚਮਿਆਰੀ ਪਿੰਡ ਦੇ ਰਹਿਣ ਵਾਲੇ ਹਨ। ਜਿਸ ਤਰ੍ਹਾਂ ਹੀ ਇਨ੍ਹਾਂ ਦੀ ਮੌਤ ਦੀ ਖਬਰ ਪਿੰਡ ਵਿੱਚ ਪੁੱਜੀ ਤਾਂ ਪੂਰੇ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੇ ਪਰਿਵਾਰਾਂ ਦਾ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਪਾਲ ਅਤੇ ਰੋਹਿਤ ਦੇ ਮਾਤਾ-ਪਿਤਾ ਅੰਮ੍ਰਿਤਪਾਲ ਅਤੇ ਰੋਹਿਤ ਦੋਵਾਂ ਦੀ ਸੁਰੱਖਿਆ ਲਈ ਅਰਦਾਸਾਂ ਕਰ ਰਹੇ ਸਨ ਪਰ ਦੇਰ ਰਾਤ ਜਦੋਂ ਥਾਣਾ ਅਜਨਾਲਾ ਦੇ ਐਸਐਚਓ ਹਰਜਿੰਦਰ ਸਿੰਘ ਖਹਿਰਾ ਮ੍ਰਿਤਕ ਅੰਮ੍ਰਿਤਪਾਲ ਅਤੇ ਰੋਹਿਤ ਦੇ ਘਰ ਪੁੱਜੇ ਅਤੇ ਪਰਿਵਾਰ ਨੂੰ ਮੌਤ ਦੀ ਖਬਰ ਦਿੱਤੀ।

ਬੱਚਿਆਂ ਦੀ ਮੌਤ ਦੀ ਖਬਰ ਮਿਲਦੇ ਹੀ ਪੂਰਾ ਪਰਿਵਾਰ ਸੋਗਮਈ ਹੋ ਗਿਆ, ਦੋਵੇਂ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਅਤੇ ਰੋਹਿਤ ਬੀਤੇ ਦਿਨ ਲੱਕੜ ਦਾ ਕੰਮ ਕਰਨ ਲਈ ਸ੍ਰੀਨਗਰ ਗਏ ਹੋਏ ਸਨ ਅਤੇ ਰੋਹਿਤ ਆਪਣੇ ਦੋਸਤ ਅੰਮ੍ਰਿਤਪਾਲ ਨਾਲ ਪਹਿਲੀ ਵਾਰ ਸ੍ਰੀਨਗਰ ਕੰਮ ਕਰਨ ਲਈ ਗਿਆ ਸੀ।

Tags: J&K LGlatest newspro punjab tvPunjab Youth Deathpunjabi newsSrinagar Terrorists Attack
Share230Tweet144Share58

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.