ਸ਼ੁੱਕਰਵਾਰ, ਫਰਵਰੀ 13, 2026 10:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PSEB ਨੇ ਪ੍ਰੀਖਿਆਵਾਂ ਲਈ ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ, ਉਲੰਘਣਾ ਕਰਨ ‘ਤੇ ਨਹੀਂ ਹੋਵੇਗੀ ਖ਼ੈਰ

by Gurjeet Kaur
ਫਰਵਰੀ 8, 2024
in ਪੰਜਾਬ
0

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ।ਇਸਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਕਰੀਬ 310 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।ਇਸ ‘ਚ 10ਵੀਂ ਜਮਾਤ ਦੀ ਪ੍ਰੀਖਿਆ ਲਈ 40,467 ਵਿਦਿਆਰਥੀ ਪ੍ਰੀਖਿਆ ਦੇਣਗੇ।ਇਨ੍ਹਾਂ ‘ਚ ਰੈਗੂਲਰ ਸਕੂਲਤਾਂ ਤੋਂ 38,633 ਅਤੇ ਓਪਨ ਸਕੂਲਾਂ ‘ਚੋਂ 1834 ਵਿਦਿਆਰਥੀ ਸ਼ਾਮਿਲ ਹਨ।

ਇਸੇ ਤਰ੍ਹਾਂ 37,690 ਵਿਦਿਆਰਥੀ 12ਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆ ‘ਚ ਸ਼ਾਮਿਲ ਹੋਣਗੇ, ਜਿਸ ‘ਚ 35,191 ਰੈਗੂਲਰ ਵਿਦਿਆਰਥੀ ਅਤੇ 2499 ਓਪਨ ਸਕੂਲ ਦੇ ਵਿਦਿਆਰਥੀ ਸ਼ਾਮਿਲ ਹਨ।8ਵੀਂ ਦੀਆਂ ਪ੍ਰੀਖਿਆਵਾਂ ਮਾਰਚ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋ ਕੇ 27 ਮਾਰਚ ਤੱਕ ਚੱਲਣਗੀਆਂ।

ਲੁਧਿਆਣਾ ‘ਚ 8ਵੀਂ ਜਮਾਤ ਦੀ ਪ੍ਰੀਖਿਆ ਲਈ 42,716 ਵਿਦਿਆਰਥੀ ਰਜਿਸਟਰਡ ਹੋਏ ਹਨ।ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ।

Tags: examlatest newspro punjab tvpsebPunjabiNewsPunjabSchool Education bordschoolStrict Order
Share240Tweet150Share60

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.