ਸ਼ਨੀਵਾਰ, ਮਾਰਚ 21, 2026 04:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

by Gurjeet Kaur
ਫਰਵਰੀ 9, 2024
in ਪੰਜਾਬ
0

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ
 
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ।
ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਰਾਜੀ ਪੀ.ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ  ਵਿੰਮੀ ਭੁੱਲਰ,  ਡਿਪਟੀ ਡਾਇਰੈਕਟਰ  ਸੁਖਦੀਪ ਸਿੰਘ ਝੱਜ ਅਤੇ   ਅਮਰਜੀਤ ਸਿੰਘ ਭੁੱਲਰ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Tags: Cabinet Ministerdr baljit kaur
Share203Tweet127Share51

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.