ਸ਼ਨੀਵਾਰ, ਅਗਸਤ 23, 2025 11:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ

by Gurjeet Kaur
ਫਰਵਰੀ 11, 2024
in ਪੰਜਾਬ
0
ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ
ਕੇਂਦਰੀ  ਰਾਜ ਮੰਤਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਮਦਾਸ ਅਠਾਵਲੇ ਦੀ ਫਰੀਦਕੋਟ ਫੇਰੀ ਦੌਰਾਨ ਕੀਤੀ ਮੁਲਾਕਾਤ
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ   ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ।ਕੇਂਦਰੀ ਮੰਤਰੀ ਦੇ ਇੱਕ ਦਿਨਾਂ ਫਰੀਦਕੋਟ ਦੌਰੇ ਦੌਰਾਨ ਇਹ ਮੀਟਿੰਗ ਹੋਈ  ਜੋ ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਪ੍ਰਭਾਵੀ ਕੰਮਕਾਜ ਸਬੰਧੀ ਵੱਖ-ਵੱਖ  ਮੁੱਦਿਆਂ ‘ਤੇ ਕੇਂਦਰਿਤ ਰਹੀ।
 ਅਠਾਵਲੇ ਨਾਲ ਗੱਲਬਾਤ ਦੌਰਾਨ ਡਾ. ਬਲਜੀਤ ਕੌਰ ਨੇ ਬਾਬੂ ਜਗਜੀਵਨ ਰਾਮ ਯੋਜਨਾ  ਅਧੀਨ ਹੋਸਟਲਾਂ ਦੀ ਉਸਾਰੀ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਫੰਡਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਨੁਸੂਚਿਤ ਜਾਤੀਆਂ ਦੀ ਭਲਾਈ ਦੇ ਉਦੇਸ਼ ਨਾਲ ਪਹਿਲਕਦਮੀਆਂ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਤਹਿਤ ਅਲਾਟਮੈਂਟ ਵਧਾਉਣ ਦੀ ਵੀ ਵਕਾਲਤ ਕੀਤੀ।
 ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਗਰੀਬ ਬੱਚਿਆਂ ਲਈ ਰਿਹਾਇਸ਼ੀ ਸਕੂਲ ਸਥਾਪਤ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਮੌਕਿਆਂ ਦੀ ਸਹੂਲਤ ਲਈ ਹੋਰ ਫੰਡਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।  ਇਸ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੀ ਸਕੀਮ ਫਾਰ ਇੰਮਪਲੀਟੇਸ਼ਨ ਆਫ ਪਰਸਨਜ਼ ਵਿਦ ਡਿਸਬਿਲਟੀ  ਐਕਟ (ਸਿਪਡਾ ਸਕੀਮ) ਤਹਿਤ ਫੰਡਾਂ ਨੂੰ ਵਧਾਉਣ ਦੀ ਮੰਗ ਕੀਤੀ ਗਈ ਅਤੇ ਦਿੱਤੀਆਂ ਗਰਾਂਟਾਂ ਦੀ ਵਰਤੋਂ ਲਈ ਸਮਾਂ ਸੀਮਾ ਵਧਾਉਣ ਬਾਰੇ ਵੀ ਚਰਚਾ ਹੋਈ।
 ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਹੋਸਟਲ ਪ੍ਰਵਾਨਗੀਆਂ, ਆਦਰਸ਼ ਗ੍ਰਾਮ ਯੋਜਨਾ ਲਈ ਫੰਡਾਂ ਦੀ ਮੰਗ ਅਤੇ ਐਸ.ਸੀ ਕਾਰਪੋਰੇਸ਼ਨ ਕੇਂਦਰੀ ਹਿੱਸਾ ਨਾਲ ਸਬੰਧਤ ਮੰਗਾਂ ਵੱਲ ਅਠਾਵਲੇ ਦਾ ਧਿਆਨ ਦਿਵਾਉਦਿਆਂ ਇਨ੍ਹਾਂ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਦੀ ਵੀ ਪੁਰਜ਼ੋਰ ਸਿਫਾਰਿਸ਼ ਕੀਤੀ ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸੇ਼ਨਾ ਅਗਰਵਾਲ ਅਤੇ ਸਮਾਜਿਕ  ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ  ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Tags: aapcentral governmentdr baljit kaurpunjab
Share205Tweet128Share51

Related Posts

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੇਖੋ ਕਿਹੜੇ ਸਿਤਾਰੇ ਪਹੁੰਚੇ ਵਿਦਾਈ ਦੇਣ

ਅਗਸਤ 23, 2025

ਟਰੱਕ ਦੀ ਟੱਕਰ ਨਾਲ ਵਾਪਰਿਆ ਭਿਆਨਕ ਹਾਦਸਾ, LPG ਟੈਂਕਰ ‘ਚ ਹੋਇਆ ਧਮਾਕਾ

ਅਗਸਤ 23, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025
Load More

Recent News

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਇੰਸਟਾਗ੍ਰਾਮ ਚ ਆਇਆ ਇਹ ਨਵਾਂ ਫ਼ੀਚਰ, ਕਰੇਗਾ ਸਭ ਨੂੰ ਹੈਰਾਨ, ਆਪਣੇ ਦੋਸਤਾਂ ਦੀ ਜਾਣ ਸਕੋਗੇ ਹਰ ਡਿਟੇਲ

ਅਗਸਤ 23, 2025

ਨਵੇਂ ਨੰਬਰ ‘ਤੇ ਚਲਾ ਸਕੋਗੇ Whatsapp, ਨਹੀਂ Delete ਹੋਵੇਗੀ ਪੁਰਾਣੀ Chat

ਅਗਸਤ 23, 2025

ਭਾਰਤ ‘ਚ UNBLOCK ਹੋਣ ਜਾ ਰਹੀ TIKTOK?, ਕੀ ਆਇਆ ਸਰਕਾਰ ਦਾ ਜਵਾਬ

ਅਗਸਤ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.