ਸੋਮਵਾਰ, ਮਈ 25, 2026 12:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

by Gurjeet Kaur
ਫਰਵਰੀ 13, 2024
in ਪੰਜਾਬ
0
ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ
ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ   ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਸੰਭਾਲੇ।
ਨਵ-ਨਿਯੁਕਤ ਮੈਂਬਰਾਂ ਅਨਿਲ ਮਹਾਜਨ, ਨਰੇਸ਼ ਪਾਠਕ ਅਤੇ ਗੁੰਜਨ ਚੱਢਾ ਨੂੰ ਵਧਾਈ ਦਿੰਦਿਆਂ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ  ਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨਗੇ।
ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮੈਂਬਰਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਮੁੱਖ ਮੰਤਰੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਉਹ ਰੰਗਲਾ ਪੰਜਾਬ ਮਿਸ਼ਨ ‘ਚ ਆਪਣਾ ਭਰਪੂਰ ਯੋਗਦਾਨ ਪਾ ਸਕਣ।
Tags: cm bhagwant mannsss boardਬਿਜਲੀ ਮੰਤਰੀ   ਹਰਭਜਨ ਸਿੰਘ ਈ.ਟੀ.ਓ.
Share206Tweet129Share52

Related Posts

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਸੁਪਰੀਮ ਕੋਰਟ ‘ਚ ਟਵਿਸ਼ਾ ਸ਼ਰਮਾ ਮਾਮਲੇ ਦੀ ਸੁਣਵਾਈ ਸ਼ੁਰੂ, ਅਦਾਲਤ ਨੇ ਕਿਹਾ…

ਮਈ 25, 2026

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.