ਸ਼ੁੱਕਰਵਾਰ, ਸਤੰਬਰ 25, 2026 07:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਬੰਦ ਨਹੀਂ ਹੋਣਗੇ ਪੈਟਰੋਲ ਪੰਪ

by Gurjeet Kaur
ਫਰਵਰੀ 15, 2024
in ਪੰਜਾਬ
0
Petrol-Diesel Price

ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਸਾਫ ਕਰ ਦਿੱਤਾ ਹੈ ਕਿ ਸੂਬੇ ‘ਚ ਕੋਈ ਪੈਟਰੋਲ ਪੰਪ ਬੰਦ ਨਹੀਂ ਰਹਿਣਗੇ।ਐਸੋਸੀਏਸ਼ਨ ਦੇ ਸੈਕਟਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ ਕੋਈ ਅੰਦੋਲਨ ਹੜਤਾਲ ਦੀ ਮੰਗ ਨਹੀਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮੀਡੀਆ ‘ਚ ਉਨ੍ਹਾਂ ਦੀ ਐਸੋਸੀਏਸ਼ਨ ਦੇ ਨਾਂ ਦੀ ਵਰਤੋਂ ਕਰਕੇ ਹੀ ਕੁਝ ਖਬਰਾਂ ਦਿੱਤੀਆਂ ਗਈਆਂ ਸਨ ਕਿ ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 15 ਫਰਵਰੀ ਤੋਂ 22 ਫਰਵਰੀ ਤੱਕ ਹੜਤਾਲ ਦੀ ਮੰਗ ਕੀਤੀ ਸੀ।

ਡੀਲਰਾਂ ਦਾ ਮਾਰਜਨ ਵਧਾਉਣ ਨੂੰ ਲੈ ਕੇ ਤੇਲ ਕੰਪਨੀਆਂ ਦੇ ਨਾਲ ਕੁਝ ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ।ਅਗਲੀ ਬੈਠਕ 22 ਫਰਵਰੀ ਨੂੰ 2024 ਨੂੰ ਮੁੰਬਈ ‘ਚ ਹੋਣ ਜਾ ਰਹੀ ਹੈ।ਸਾਨੂੰ ਪੂਰੀ ਉਮੀਦ ਹੈ ਕਿ ਸਾਡੀਆਂ ਮੰਗਾਂ ਜਲਦੀ ਪੂਰੀਆਂ ਹੋਣਗੀਆਂ।ਅਸੀਂ ਇਹ ਵੀ ਸਪਸ਼ਟ ਕਰਨਾ ਚਾਹੁੰਦੇ ਹਾਂ ਕਿ ਕੁਝ ਪੰਜਾਬ ਪੈਟਰੋਲੀਅਮ ਦੇ ਨਾਮ ਅਤੇ ਟਾਈਟਲ ਦੀ ਗਲਤ ਵਰਤੋਂ ਕਰ ਰਹੇ ਹਨ।ਅਸੀਂ ਇਸਦੀ ਨਿਖੇਧੀ ਕਰਦੇ ਹਾਂ।ਉਨ੍ਹਾਂ ਵਲੋਂ ਕੋਈ ਬੰਦ ਦੀ ਕਾਲ ਨਹੀਂ ਹੈ।

Tags: latest newspro punjab tvpunjabpunjab newsPunjab Petrol PumpPunjab Petroleum Association
Share516Tweet323Share129

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result