ਮੰਗਲਵਾਰ, ਅਗਸਤ 11, 2026 10:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ , 23 ਸਾਲਾਂ ਨੌਜਵਾਨ ਦੀ ਮੌ.ਤ

by Gurjeet Kaur
ਫਰਵਰੀ 21, 2024
in ਪੰਜਾਬ
0

ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਸ਼ਨ ਦੌਰਾਨ ਨੌਜਵਾਨ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਜਰੇ ਇਲਾਜ ਪਾਤੜਾਂ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ, ਪਰ ਉਸ ਦੀ ਮੌਤ ਹੋ ਗਈ।

 

Daily Post Punjabi

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 20 ਸਾਲਾ ਸ਼ੁਭਕਰਨ ਸਿੰਘ ਦੀ ਵਜੋਂ ਹੋਈ ਹੈ। ਉਹ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਪਿਛਲੇ ਤਿੰਨ ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ ਤੇ ਗਿਆ ਸੀ।

ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੇ MS ਡਾਕਟਰ ਐੱਚ ਐੱਸ ਰੇਖੀ ਨੇ ਇੱਕ ਕਿਸਾਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਜਿਸ ਦਾ ਨਾਮ ਸ਼ੁਭਕਰਨ ਸਿੰਘ ਜ਼ਿਲ੍ਹਾ ਬਠਿੰਡੇ ਦਾ ਰਹਿਣ ਵਾਲੇ ਸੀ।

Tags: farmerskhanauri borderpro punjasb tvpunjabpunjab news
Share226Tweet141Share57

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.