ਸ਼ਨੀਵਾਰ, ਜੂਨ 14, 2025 12:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖਨੌਰੀ ਬਾਰਡਰ ਤੋਂ ਇੱਕ ਹੋਰ ਮੰਦਭਾਗੀ ਖਬਰ ,ਬਠਿੰਡਾ ਦੇ ਕਿਸਾਨ ਦਰਸ਼ਨ ਸਿੰਘ ਦੀ ਹੋਈ ਮੌ.ਤ

by Gurjeet Kaur
ਫਰਵਰੀ 23, 2024
in ਪੰਜਾਬ
0

MSP ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਇਸ ਦਰਮਿਆਨ ਬਹੁਤ ਸਾਰੇ ਕਿਸਾਨ ਜ਼ਖਮੀ ਵੀ ਹੋਏ ਹਨ ਤੇ ਹੁਣ ਤੱਕ ਇਸ ਅੰਦੋਲਨ ਵਿਚ 4 ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ।

😭ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ

ਖਨੌਰੀ ਬਾਰਡਰ ਤੋਂ ਇਕ ਹੋਰ ਕਿਸਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ ਤੇ ਉਨ੍ਹਾਂ ਦੀ ਉਮਰ 62 ਸਾਲ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਬਠਿੰਡਾ ਦਾ ਰਹਿਣ ਵਾਲਾ ਸੀ ਤੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਜਾਨ ਚਲੀ ਗਈ। ਦੱਸ ਦੇਈਏ ਕਿ ਕਿਸਾਨੀ ਅੰਦੋਲਨ ‘ਚ ਹੁਣ ਤੱਕ ਚਾਰ ਮੌਤਾਂ ਹੋ ਚੁੱਕੀਆਂ ਹਨ।

 

Tags: bathindaDarshan SinghKhanuri Borderkisanpro punjab tvpunjabpunjab news
Share223Tweet140Share56

Related Posts

ਪੀਥੀਅਨ ਖੇਡਾਂ ‘ਚ ਸ਼ਾਮਲ ਹੋਈ ਗੱਤਕਾ, ਅਗਲੇ ਸਾਲ ਹੋਣਗੇ ਕੌਮਾਂਤਰੀ ਮੁਕਾਬਲੇ

ਜੂਨ 13, 2025

ਹੁਣ ਪੰਜਾਬ ਦੇ ਇਸ ਇਲਾਕੇ ‘ਚ ਕਰਵਾਈ ਭਾਰਤੀ ਏਅਰਫੋਰਸ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਜੂਨ 13, 2025

ਇੰਸਟਾਗ੍ਰਾਮ ਸਟਾਰ ਕਮਲ ਕੌਰ ਕਤਲ ਮਾਮਲੇ ‘ਚ ਆਈ ਵੱਡੀ ਅਪਡੇਟ

ਜੂਨ 12, 2025

ਇਸ ਮਸ਼ਹੂਰ ਪੰਜਾਬੀ ਇੰਸਟਾਗ੍ਰਾਮ ਸਟਾਰ ਦੀ ਗੱਡੀ ਚੋਂ ਮਿਲੀ ਲਾਸ਼

ਜੂਨ 12, 2025

ਪੰਜਾਬ ਸਰਕਾਰ HDFC ਬੈਂਕ ਨੂੰ ਲੈ ਕੇ ਕੀਤਾ ਵੱਡਾ ਫੈਸਲਾ, ਆਮ ਕਰਮਚਾਰੀਆਂ ਤੇ ਇਸਦਾ ਕੀ ਪਏਗਾ ਅਸਰ

ਜੂਨ 12, 2025

ਪੰਜਾਬ ‘ਚ ਜਾਨਲੇਵਾ ਹੋਈ ਗਰਮੀ, ਗਰਮੀ ਕਾਰਨ ਬਜ਼ੁਰਗ ਦੀ ਮੌਤ

ਜੂਨ 11, 2025
Load More

Recent News

ਪੀਥੀਅਨ ਖੇਡਾਂ ‘ਚ ਸ਼ਾਮਲ ਹੋਈ ਗੱਤਕਾ, ਅਗਲੇ ਸਾਲ ਹੋਣਗੇ ਕੌਮਾਂਤਰੀ ਮੁਕਾਬਲੇ

ਜੂਨ 13, 2025

ਸਰੀਰ ਦੀਆਂ ਕਈ ਗੰਭੀਰ ਬਿਮਾਰੀਆਂ ਲਈ ਫ਼ਾਇਦੇਮੰਦ ਹੈ ਇਹ ਪੱਤਾ, ਜਾਣੋ ਕਾਰਨ

ਜੂਨ 13, 2025

ਇੰਗਲੈਂਡ ਦੌਰੇ ਤੋਂ ਅਚਾਨਕ ਵਾਪਸ ਪਰਤਿਆ ਇਹ ਕ੍ਰਿਕਟਰ, ਜਾਣੋ ਕਾਰਨ

ਜੂਨ 13, 2025

ਅਹਿਮਦਾਬਾਦ PLANE CRASH ‘ਚ ਗਏ ਪਰਿਵਾਰ, ਭਾਵੁਕ ਕਹਾਣੀਆਂ

ਜੂਨ 13, 2025

10 ਮਿੰਟ ਦੀ ਦੇਰੀ ਨੇ ਬਚਾਈ ਔਰਤ ਦੀ ਜਾਨ, ਦੱਸਿਆ ਕਿੰਝ ਹੋਈ ਦੇਰੀ

ਜੂਨ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.