ਬੁੱਧਵਾਰ, ਅਪ੍ਰੈਲ 22, 2026 07:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

2024 ਦੇ ਲਈ ਕੀਤੀਆਂ ਗਈਆਂ ‘ਬਾਬਾ ਵੇਂਗਾ’ ਦੀਆਂ ਇਹ 2 ਭਵਿੱਖਬਾਣੀਆਂ ਸੱਚ ਹੋ ਗਈਆਂ! ਪੜ੍ਹੋ

by Gurjeet Kaur
ਫਰਵਰੀ 26, 2024
in ਦੇਸ਼
0

ਬਾਲਕਨ ਦੇ ਨਾਸਤ੍ਰੇਦਮਸ ਕਹੇ ਜਾਣ ਵਾਲੀ ਬਾਬਾ ਵੇਂਗਾ ਨੇ ਕਥਿਤ ਤੌਰ ‘ਤੇ 9//11 ਹਮਲੇ ਤੇ ਬ੍ਰੇਕਿਜਟ ਨੂੰ ਲੈ ਕੇ ਭਵਿੱਖਬਾਣੀਆਂ ਕੀਤੀ ਸੀ।ਜੋ ਸੱਚ ਸਾਬਿਤ ਹੋਈਆਂ।

ਬਾਬਾ ਵੇਂਗਾ ਇਕ ਭਵਿੱਖਵਕਤਾ ਸੀ।ਜਿਨ੍ਹਾਂ ਦਾ ਅਸਲ ਨਾਮ ਵਾਂਗੇਲੀਆ ਪਾਂਡੇਵਾ ਗੁਸ਼ਰੋਵਾ ਸੀ।ਉਹ ਬੁਲਗਾਰੀਆ ਦੀ ਫਕੀਰ ਸੀ।ਸਾਲ 1911 ‘ਚ ਉਨ੍ਹਾਂ ਦਾ ਜਨਮ ਹੋਇਆ।

12 ਸਾਲ ਦੀ ਉਮਰ ‘ਚ ਉਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ।ਉਨ੍ਹਾਂ ਨੇ ਸਾਲ 5079 ਤੱਕ ਦੀਆਂ ਭਵਿੱਖਬਾਣੀਆਂ ਕੀਤੀਆਂ ਸੀ।ਸਾਲ 2024 ਦੇ ਲਈ ਵੀ ਕਈ ਭਵਿੱਖਬਾਣੀਆਂ ਕੀਤੀਆਂ।

ਉਨ੍ਹਾਂ ਨੇ ਇਸ ਸਾਲ ਦੇ ਲਈ ਜੋ ਭਵਿੱਖਬਾਣੀਆਂ ਕੀਤੀਆਂ ਸੀ।ਉਨਾਂ੍ਹ ‘ਚ ਜਾਪਾਨ, ਬ੍ਰਿਟੇਨ ਵਰਗੇ ਦੇਸ਼ਾਂ ‘ਚ ਆਰਥਿਕ ਸੰਕਟ, ਰੂਸ ‘ਚ ਕੈਂਸਰ ਦੀ ਵੈਕਸੀਨ ਬਣਨ ਦੀ ਗੱਲ ਕਹੀ ਸੀ।

ਇਨ੍ਹਾਂ ‘ਚ ਦੋ ਭਵਿੱਖਬਾਣੀਆਂ ਦੇ ਸੱਚ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਹਾਲ ਹੀ ‘ਚ ਰੂਸ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ।

ਇੱਥੇ ਰਾਸ਼ਟਰਪਤੀ ਵਲਾਦਮੀਰ ਪੁਤਿਨ ਨੇ ਕਿਹਾ ਕਿ ਰੂਸ ਦੇ ਵਿਗਿਆਨਕ ਕੈਂਦਰ ਦੀ ਵੈਕਸੀਨ ਬਣਾਉਣ ਦੇ ਕਰੀਬ ਹੈ।

ਇਸਦੇ ਇਲਾਵਾ ਬਾਬਾ ਵੇਂਗਾ ਨੇ ਆਰਥਿਕ ਸੰਕਟ ਦੇ ਆਉਣ ਦਾ ਦਾਅਵਾ ਕੀਤਾ ਸੀ।ਜੋ ਦੁਨੀਆ ਦੀ ਅਰਥਵਿਵਸਥਾ ਨੂੰ ਪ੍ਰਭਾਵਿਤ ਕਰੇਗਾ।

ਇਸਦੇ ਬਾਅਦ ਬ੍ਰਿਟੇਨ ‘ਚ ਬੀਤੇ ਸਾਲ ਦੇ ਆਖਿਰ ‘ਚ ਮੰਦੀ ਦੇਖਣ ਨੂੰ ਮਿਲੀ।ਦੂਜੇ ਪਾਸੇ ਜਾਪਾਨ ਦੀ ਅਰਥਵਿਵਸਥਾ ਵੀ ਪ੍ਰਭਾਵਿਤ ਹੋ ਰਹੀ ਹੈ।ਆਖਰੀ ਤਿੰਨ ਮਹੀਨਿਆਂ ‘ਚ ਦੇਸ਼ ਦੀ ਜੀਡੀਪੀ 0.4ਪੀਸੀ ਘਟੀ ਹੈ।

Tags: Alexei Navalny death vladimirbaba vanga predictionbaba vanga prediction 2024latest newspro punjab tv
Share1811Tweet1132Share453

Related Posts

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026

ਹੈਦਰਾਬਾਦ ਤੋਂ ਹੁਬਲੀ ਜਾ ਰਹੇ ਜਹਾਜ਼ ਦੀ ਬੰਗਲੁਰੂ ‘ਚ ਐਮਰਜੈਂਸੀ ਲੈਂਡਿੰਗ

ਅਪ੍ਰੈਲ 20, 2026

ਜਾਣੋ ਕਦੋਂ ਜਾਰੀ ਹੋਣਗੇ ਇਸ ਬੋਰਡ ਦੇ 10ਵੀਂ-12ਵੀਂ ਦੇ ਨਤੀਜੇ, ਟਾਪਰਾਂ ਦੀਆਂ ਕਾਪੀਆਂ ਦੀ ਹੋ ਰਹੀ ਹੈ ਜਾਂਚ

ਅਪ੍ਰੈਲ 20, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026
Load More

Recent News

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

2025 ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼-2026 ’ਚ ਚੰਡੀਗੜ੍ਹ ਯੂਨੀਵਰਸਿਟੀ ਦੇ 11 ਵਿਸ਼ੇ ਹੋਏ ਸ਼ਾਮਲ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.