ਸੋਮਵਾਰ, ਜੂਨ 1, 2026 04:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਅੰਮ੍ਰਿਤਸਰ ‘ਚ ਚੱਲੀਆਂ ਗੋਲੀਆਂ, ਕੁਝ ਦਿਨ ਪਹਿਲਾਂ ਹੋਏ ਸਨ BJP ‘ਚ ਸ਼ਾਮਿਲ

by propunjabtv
ਦਸੰਬਰ 26, 2021
in ਪੰਜਾਬ, ਮਨੋਰੰਜਨ
0

ਪੰਜਾਬੀ ਅਦਾਕਾਰ ਅਤੇ ਬਿੱਗ ਬਾਸ ਫੇਮ ਸ਼ਹਿਨਾਜ ਗਿੱਲ ਦੇ ਪਿਤਾ ਸੰਤੋਖ ਸਿੰਘ ਉਰਫ ਸੁੱਖ ‘ਤੇ ਬੀਤੀ ਰਾਤ ਕੁਝ ਲੋਕਾਂ ਨੇ ਫਾਇਰਿੰਗ ਕਰ ਦਿੱਤੀ।ਜਾਣਕਾਰੀ ਮੁਤਾਬਕ ਇਹ ਘਟਨਾ ਉਦੋਂ ਹੋਈ ਜਦੋਂ ਸ਼ਹਿਨਾਜ ਦੇ ਪਿਤਾ ਆਪਣੇ ਡਰਾਈਵਰ ਦੇ ਘਰ ਵਾਪਸ ਆ ਰਹੇ ਸਨ।

ਹਾਲਾਂਕਿ ਗੋਲੀਆਂ ਕਾਰ ‘ਚ ਲੱਗੀਆਂ ਜਿਸ ਨਾਲ ਉਨਾਂ੍ਹ ਦਾ ਵਾਲ-ਵਾਲ ਬਚਾਅ ਹੋ ਗਿਆ।ਜਾਣਕਾਰੀ ਮੁਤਾਬਕ ਜੰਡਿਆਲਾ ਥਾਣੇ ਦੇ ਅਧੀਨ ਪੈਂਦੇ ਪਿੰਡ ‘ਚ ਇਹ ਘਟਨਾ ਹੋਈ ਹੈ।ਦੂਜੇ ਪਾਸੇ ਇਸ ਮਾਮਲੇ ਨੂੰ ਰਾਜਨੀਤਿਕ ਰੰਜਿਸ਼ ਦਾ ਐਂਗਲ ਵੀ ਦਿੱਤਾ ਜਾ ਰਿਹਾ ਹੈ।ਦੱਸਣਯੋਗ ਹੈ ਕਿ ਬੀਤੇ ਦੋ ਦਿਨ ਪਹਿਲਾਂ ਸੰਤੋਖ ਸਿੰਘ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਏ ਸਨ।

ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ‘ਤੇ ਸਵਾਰ ਸਨ ਅਤੇ ਫਾਇਰਿੰਗ ਤੋਂ ਬਾਅਦ ਉਹ ਫਰਾਰ ਹੋ ਗਏ ਹਾਲਾਂਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੀਸੀਟੀਵੀ ਫੁਟੇਜ਼ ਖੰਗਾਲੀ ਜਾ ਰਹੀ ਹੈ।ਦੂਜੇ ਪਾਸੇ ਸ਼ਹਿਨਾਜ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ‘ਤੇ ਇਸ ਤੋਂ ਪਹਿਲਾਂ ਵੀ ਹਮਲਾ ਹੋਇਆ ਸੀ।

Tags: fathersantokh singhsehnaz gill
Share199Tweet125Share50

Related Posts

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

ਜੂਨ 1, 2026

ਲੁਧਿਆਣਾ ਫੈਕਟਰੀ ‘ਚ ਗੈਸ ਲੀਕ: ਹੁਣ ਤੱਕ ਤਿੰਨ ਦੀ ਮੌਤ, ਕਈ ਮਜ਼ਦੂਰ ਬੇਹੋਸ਼

ਜੂਨ 1, 2026

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ*

ਜੂਨ 1, 2026

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਜੂਨ 1, 2026

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 1, 2026
Load More

Recent News

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026

ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

ਜੂਨ 1, 2026

ਸੁਵੇਂਦੂ ਸਰਕਾਰ ਦਾ ਵੱਡਾ ਵਿਸਥਾਰ: 13 ਵਿਧਾਇਕਾਂ ਨੂੰ ਕੈਬਨਿਟ ਮੰਤਰੀ, 19 ਰਾਜ ਮੰਤਰੀ ਨਿਯੁਕਤ ਕੀਤਾ ਗਿਆ

ਜੂਨ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.