ਸੋਮਵਾਰ, ਸਤੰਬਰ 28, 2026 07:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਲਾੜੇ ਦੇ ਜੈਮਾਲਾ ਪਾਉਣ ਲਈ ਲਾੜੀ ਦੀ ਅਚਾਨਕ ਹੋਈ ਮੌਤ, ਲਾੜਾ ਵੀ ਹੋਇਆ ਬੇਹੋਸ਼: ਦੇਖੋ ਵੀਡੀਓ

by Gurjeet Kaur
ਫਰਵਰੀ 27, 2024
in ਅਜ਼ਬ-ਗਜ਼ਬ
0

ਜਲਾਲਾਬਾਦ ਹਲਕੇ ਦੇ ਪਿੰਡ ਸਵਾਹਵਾਲਾ ਦਾ ਇੱਕ ਦਿਲ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 23 ਸਾਲਾ ਲਾੜੀ ਨੀਲਮ ਰਾਣੀ ਦੀ ਵਿਆਹ ਮੌਕੇ ਕੀਤੇ ਜਾ ਰਹੇ ਸ਼ਗਨਾਂ ਦੌਰਾਨ ਮੌਤ ਹੋ ਗਈ।ਲਾੜੀ ਦੀ ਮੌਤ ਨੂੰ ਦੇਖ ਕੇ ਲਾੜਾ ਵੀ ਬੇਹੋਸ਼ ਹੋ ਗਿਆ ਜਿਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਦਰਅਸਲ ਖੁਸ਼ੀ ਖੁਸ਼ੀ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਹਨ, ਬਾਰਾਤ ਆਈ ਅਤੇ ਲਾਵਾਂ ਫੇਰੇ ਵੀ ਹੋਏ।

ਫੇਰਿਆਂ ਤੋਂ ਬਾਅਦ ਲੜਕੀ ਨੂੰ ਅਚਾਨਕ ਘਬਰਾਹਟ ਮਹਿਸੂਸ ਹੋਈ, ਜਿਸ ਤੋਂ ਬਾਅਦ ਡਾਕਟਰ ਨੂੰ ਮੌਕੇ ‘ਤੇ ਜਾਂਚ ਲਈ ਬੁਲਾਇਆ ਗਿਆ ਅਤੇ ਬਕਾਇਦਾ ਦਵਾਈ ਵੀ ਦਿੱਤੀ ਗਈ।ਇਸ ਮਗਰੋਂ ਲੜਕੀ ਨੂੰ ਥੋੜ੍ਹਾ ਠੀਕ ਮਹਿਸੂਸ ਹੋਣ ‘ਤੇ ਸਟੇਜ ‘ਤੇ ਜੈਮਾਲਾ ਲਈ ਲਜਾਇਆ ਗਿਆ।ਜਿੱਥੇ ਸਟੇਜ ‘ਤੇ ਲੱਗੇ ਸੋਫੇ ‘ਤੇ ਬੈਠਦੇ ਸਾਰ ਹੀ ਲਾੜੀ ਨੀਲਮ ਬੇਸੁੱਧ ਹੋ ਗਈ ਅਤੇ ਸਕਿੰਟਾਂ ‘ਚ ਉਸਦੀ ਮੌਤ ਹੋ ਗਈ।ਇਨਾ ਹੀ ਨਹੀਂ ਲੜਕੀ ਦੀ ਮੌਤ ਹੁੰਦੇ ਸਾਰ ਲਾੜਾ ਵੀ ਬੇਹੋਸ਼ ਹੋ ਗਿਆ ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ।


ਰੱਬ ਦਾ ਕਹਿਰ ਪਿੰਡ ਸਵਾਹ ਵਾਲਾ ਵਿਖੇ ਦੇਖਣ ਨੂੰ ਮਿਲਿਆ।ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।ਮ੍ਰਿਤਕ ਨੀਲਮ ਰਾਣੀ ਦੀ ਮਾਂ ਬਾਪ ਲੜਕੀ ਦੇ ਸਹੁਰੇ ਨੇ ਇਸ ਸਬੰਧ ‘ਚ ਜਾਣਕਾਰੀ ਦਿੱਤੀ ਹੈ।

Tags: bride deathgroom healthJalalabadlatest newspro punjab tvpunjabi news
Share450Tweet281Share113

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.