ਸ਼ੁੱਕਰਵਾਰ, ਅਪ੍ਰੈਲ 10, 2026 08:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੰਗਲਾ ਪੰਜਾਬ ਮੇਲੇ ‘ਚ ਬਣਾਇਆ ਗਿਆ ਦੁਨੀਆ ਸਭ ਤੋਂ ਵੱਡਾ ਪਰੌਂਠਾ

by Gurjeet Kaur
ਫਰਵਰੀ 29, 2024
in ਪੰਜਾਬ
0

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ‘ਚ ਕਰਵਾਏ ਜਾ ਰਹੇ ਪਹਿਲੇ ‘ਰੰਗਲਾ ਪੰਜਾਬ’ ਮੇਲੇ ਦੌਰਾਨ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ‘ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ’ ‘ਚ ਦਰਜ ਹੋ ਗਿਆ ਹੈ।

ਵਿਭਾਗ ਦੇ ਐਕਸੀਐਨ ਬੀ.ਐਸ. ਚਾਨਾ ਨੇ ਦੱਸਿਆ ਕਿ 37.5 ਕਿਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਹੈ ਉਸ ਨੂੰ ‘ਰੰਗਲਾ ਪੰਜਾਬ’ ਮੇਲਾ ਵੇਖਣ ਆਏ ਸਰੋਤਿਆ ‘ਚ ਵੰਡ ਕੇ ਖਾਧਾ ਗਿਆ।

ਇਸ ਮੌਕੇ ‘ਗਿਨੀਜ ਬੁੱਕ ਆਫ ਵਰਲਡ ਰਿਕਾਰਡ’ ਵਲੋਂ ਪਹੁੰਚੀ ਟੀਮ ਨੇ ‘ਰੰਗਲਾ ਪੰਜਾਬ’ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਣਸ਼ਾਮ ਥੋਰੀ, ਡਾਇਰੈਕਟਰ ਸੈਰ-ਸਪਾਟਾ ਵਿਭਾਗ ਨੀਰੂ ਕਤਿਆਲ ਗੁਪਤਾ ਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਨੂੰ ਉਕਤ ਸਰਟੀਫਿਕੇਟ ਦਿੱਤਾ।

Tags: Guinness Book of World Recordrangla punjab melaworld largest prontha
Share211Tweet132Share53

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.