ਸ਼ਨੀਵਾਰ, ਅਗਸਤ 9, 2025 09:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਅਸਮਾਨੀ ਬਿਜਲੀ ਡਿੱਗਣ ਨਾਲ ਨੌਜਵਾਨ ਦੀ ਹੋਈ ਮੌ.ਤ

by Gurjeet Kaur
ਮਾਰਚ 2, 2024
in weather update, ਪੰਜਾਬ
0

ਇਸ ਵੇਲੇ ਦੀ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ।ਆਸਮਾਨੀ ਬਿਜਲੀ ਡਿਗੱਣ ਨਾਲ 21 ਸਾਲਾ ਨੌਜਵਾਨ ਦੀ ਹੋਈ ਮੌਤ।ਦੱਸ ਦੇਈਏ ਕਿ ਨੌਜਵਾਨ ਖੇਤਾਂ ‘ਚ ਕੰਮ ਕਰ ਰਿਹਾ ਸੀ ਨੌਜਵਾਨ ਖੇਤਾਂ ‘ਚ ਆਲੂ ਦੀਆਂ ਢੇਰੀਆਂ ਢੱਕ ਰਿਹਾ ਸੀ।ਪ੍ਰਾਪਤ ਜਾਣਕਾਰੀ ਅਨੁਸਾਰ 21 ਸਾਲਾ ਪੁੱਤਰ ਜਸਪ੍ਰੀਤ ਸਿੰਘ ਜੱਸੀ ਸ਼ੁੱਕਰਵਾਰ ਸ਼ਾਮ ਨੂੰ ਮੀਂਹ ਅਤੇ ਗਰਜ ਕਾਰਨ ਖਰਾਬ ਮੌਸਮ ਕਾਰਨ ਆਪਣੇ ਖੇਤਾਂ ਵਿੱਚ ਲੱਗੇ ਆਲੂਆਂ ਦੇ ਢੇਰ ਨੂੰ ਤਰਪਾਲ ਨਾਲ ਢੱਕ ਰਿਹਾ ਸੀ ਕਿ ਅਚਾਨਕ ਉਸ ’ਤੇ ਬਿਜਲੀ ਡਿੱਗ ਗਈ। ਮੌਕੇ ’ਤੇ ਮੌਜੂਦ ਮਜ਼ਦੂਰਾਂ ਨੇ ਦੱਸਿਆ ਕਿ ਜਦੋਂ ਨੌਜਵਾਨ ’ਤੇ ਬਿਜਲੀ ਡਿੱਗੀ ਤਾਂ ਅੱਗ ਦੀਆਂ ਲਪਟਾਂ ਨਿਕਲਦੀਆਂ ਦਿਖਾਈ ਦਿੱਤੀਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਪਾਣੀ ਪਾਇਆ ਗਿਆ। ਪਰ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਦੇ ਕੰਨਾਂ ਅਤੇ ਲੱਤਾਂ ‘ਤੇ ਨਿਸ਼ਾਨਾਂ ਨੂੰ ਦੇਖ ਕੇ ਦੇਖਿਆ ਜਾ ਸਕਦਾ ਹੈ ਕਿ ਬਿਜਲੀ ਸਿਰ ‘ਚੋਂ ਨਿਕਲ ਕੇ ਪੈਰਾਂ ‘ਚੋਂ ਨਿਕਲੀ।

Tags: farmernewspro punjab tvpunjabpunjab newsSad newsweatheryouth dead
Share440Tweet275Share110

Related Posts

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

Punjab Weather Update: ਪੰਜਾਬ ‘ਚ ਗਰਮੀ ਫਿਰ ਦਿਖਾਉਣ ਲੱਗੀ ਆਪਣਾ ਜ਼ੋਰ, ਜਾਣੋ ਹੁਣ ਕਦੋਂ ਤੋਂ ਬਦਲੇਗਾ ਫਿਰ ਮੌਸਮ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.