ਵੀਰਵਾਰ, ਅਗਸਤ 27, 2026 10:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੱਜ ਰੇਲਾਂ ਰੋਕਣਗੇ ਕਿਸਾਨ,ਆਹ ਰੇਲਵੇ ਟ੍ਰੈਕ ਕਰਨਗੇ ਜਾਮ, ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ

by Gurjeet Kaur
ਮਾਰਚ 10, 2024
in ਪੰਜਾਬ
0

ਅੱਜ ਕਿਸਾਨ ਅੰਦੋਲਨ ਦਾ 27ਵਾਂ ਦਿਨ ਹੈ। ਕਿਸਾਨ ਕੇਂਦਰ ਵਿਰੁੱਧ ਹੱਲਾ ਬੋਲ ਕਰਨ ਜਾ ਰਹੇ ਹਨ | ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਨੂੰ ਰੋਕਣਗੇ। ਰੇਲ ਰੋਕੋ ਅੰਦੋਲਨ ਵਿੱਚ ਅੱਜ ਮਹਿਲਾ ਕਿਸਾਨ ਵੀ ਭਾਗ ਲੈਣਗੀਆਂ। ਪੰਜਾਬ ਵਿੱਚ 22 ਜ਼ਿਲ੍ਹਿਆਂ ਵਿੱਚ 52 ਥਾਵਾਂ ’ਤੇ ਕਿਸਾਨ ਰੇਲ ਰੋਕੋ ਅੰਦੋਲਨ ਕਰਨਗੇ| ਹਰਿਆਣਾ ਦੇ ਸਿਰਸਾ ‘ਚ 3 ਥਾਵਾਂ ‘ਤੇ ਰੇਲਵੇ ਟਰੈਕ ਜਾਮ ਕਰਨ ਦੀ ਪੂਰੀ ਤਿਆਰੀ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ ਵਿੱਚ ਰੇਲ ਗੱਡੀਆਂ ਰੋਕਣ ਦਾ ਸੱਦਾ ਦਿੱਤਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਪੁਲੀਸ ਨੇ ਕਿਸਾਨਾਂ ਨੂੰ ਜੰਤਰ-ਮੰਤਰ ’ਤੇ ਧਰਨਾ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਸਰਕਾਰ ਨਹੀਂ ਚਾਹੁੰਦੀ ਕਿ ਕਿਸਾਨ ਦਿੱਲੀ ਆ ਕੇ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰਨ।

ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਕਈ ਦੌਰ ਦੀ ਗੱਲਬਾਤ ਦੇ ਬਾਵਜੂਦ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਹੁਣ ਕਿਸਾਨ ਅੱਜ ਦੇਸ਼ ਭਰ ਵਿੱਚ ਰੇਲਾਂ ਨੂੰ ਰੋਕਣਗੇ। ਇਸ ਤਹਿਤ ਇਕੱਲੇ ਪੰਜਾਬ ‘ਚ ਹੀ 52 ਥਾਵਾਂ ‘ਤੇ ਟਰੇਨਾਂ ਨੂੰ ਰੋਕਿਆ ਜਾਵੇਗਾ।

ਪੰਜਾਬ ‘ਚ ਇਨ੍ਹਾਂ 52 ਥਾਵਾਂ ‘ਤੇ ਰੋਕੀਆਂ ਜਾਣਗੀਆਂ ਰੇਲਾਂ:

1. ਅੰਮ੍ਰਿਤਸਰ – ਦੇਵੀਦਾਸ ਪੁਰਾ, ਰਾਇਆ, ਕੱਥੂਨੰਗਲ, ਜੈਂਤੀਪੁਰ, ਕੋਟਲਾ ਗੁੱਜਰਾ, ਜਹਾਂਗੀਰ, ਪੰਧੇਰ ਗੇਟ, ਰਾਮਦਾਸ, ਵੇਰਕਾ

2. ਗੁਰਦਾਸਪੁਰ – ਬਟਾਲਾ, ਗੁਰਦਾਸਪੁਰ, ਫਤਿਹਗੜ੍ਹ ਚੂੜੀਆਂ

3. ਤਰਨਤਾਰਨ – ਖਡੂਰ ਸਾਹਿਬ, ਤਰਨਤਾਰਨ, ਪੱਟੀ

4. ਹੁਸ਼ਿਆਰਪੁਰ – ਟਾਡਾ, ਦਸੂਹਾ, ਹੁਸ਼ਿਆਰਪੁਰ

5. ਜਲੰਧਰ – ਫਿਲੋਰ, ਫਗਵਾੜਾ, ਜਲੰਧਰ ਕੈਟ

6. ਕਪੂਰਥਲਾ – ਲੋਹੀਆ, ਸੁਲਤਾਨਪੁਰ ਲੋਧੀ

7. ਫ਼ਿਰੋਜ਼ਪੁਰ – ਬਸਤੀ ਟੈਂਕਵਾਲੀ, ਗੁਰੂਹਰਸਹਾਏ, ਮੱਖੂ, ਮੱਲਾਂਵਾਲਾ।

8. ਫਰੀਦਕੋਟ – ਜੈਤੋ, ਫਰੀਦਕੋਟ ਸਟੇਸ਼ਨ

9. ਮੋਗਾ – ਬਾਘਾ ਪੁਰਾਣਾ, ਮੋਗਾ ਸਟੇਸ਼ਨ

10. ਮੁਕਤਸਰ – ਮਲੋਟ, ਗਿੱਦੜਬਾਹਾ

11. ਫਾਜ਼ਿਲਕਾ – ਅਬੋਹਰ, ਫਾਜ਼ਿਲਕਾ ਸਟੇਸ਼ਨ

12. ਬਠਿੰਡਾ – ਰਾਮਪੁਰਾਫੂਲ

13. ਮਲੇਰਕੋਟਲਾ – ਅਹਿਮਦਗੜ੍ਹ

 

ਐਮਐਸਪੀ ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਸਰਕਾਰ ਗੰਭੀਰ ਨਹੀਂ ਹੈ
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਗੰਭੀਰ ਨਹੀਂ ਹੈ ਅਤੇ ਕੇਂਦਰ ਸਰਕਾਰ ਵੱਲੋਂ 5 ਸਾਲ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ 5 ਫਸਲਾਂ ਖਰੀਦਣ ਦੀ ਤਜਵੀਜ਼ ਨੂੰ ਦੋਵੇਂ ਮੋਰਚੇ ਵਾਰ-ਵਾਰ ਰੱਦ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਆਤਮ ਨਿਰਭਰ ਭਾਰਤ ਅਤੇ ਸਵਦੇਸ਼ੀ ਦਾ ਨਾਅਰਾ ਦਿੰਦੀ ਹੈ ਪਰ ਦੂਜੇ ਪਾਸੇ 1 ਲੱਖ 41 ਹਜ਼ਾਰ ਕਰੋੜ ਰੁਪਏ ਦਾ ਖਾਣ ਵਾਲਾ ਤੇਲ ਅਤੇ 29 ਲੱਖ ਟਨ ਦਾਲਾਂ ਬਾਹਰੋਂ ਦਰਾਮਦ ਕਰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਦੇਸ਼ ਦੀ ਆਰਥਿਕਤਾ ਦਾ ਪਹੀਆ ਵੀ ਤੇਜ਼ੀ ਨਾਲ ਚੱਲੇਗਾ।

Tags: #Railway #Kisan #Farmer #FarmerProtest #railwaytrack #ProPunjabTv
Share206Tweet129Share52

Related Posts

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.